Author - RadioSpice

India News

ਅਚਾਨਕ ਖੇਤ ‘ਚ ਪਹੁੰਚੇ ਰਾਹੁਲ ਗਾਂਧੀ, ਪਰਨਾ ਬੰਨ੍ਹ ਸ਼ੁਰੂ ਕਰ ਦਿੱਤਾ ਝੋਨਾ ਵੱਢਣਾ

ਛੱਤੀਸਗੜ੍ਹ ਦੌਰੇ ‘ਤੇ ਆਏ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਅੱਜ ਦੂਜੇ ਦਿਨ ਵੀ ਚੋਣ ਰੈਲੀ ‘ਚ ਭਾਜਪਾ ‘ਤੇ ਤਿੱਖਾ ਹਮਲਾ ਕੀਤਾ। ਇਸ ਦੌਰਾਨ ਰਾਜਨੰਦਗਾਓਂ ਅਤੇ ਕਵਰਧਾ ਵਿੱਚ...

India News

ਰੁਕਣ ਦਾ ਨਾਂ ਨਹੀਂ ਲੈ ਰਿਹਾ ਪਿਆਜ਼ ਦੀਆਂ ਵਧਦੀਆਂ ਕੀਮਤਾਂ ਦਾ ਸਿਲਸਿਲਾ, 80 ਰੁਪਏ ਪ੍ਰਤੀ ਕਿਲੋ ਤੱਕ ਪਹੁੰਚੀ ਕੀਮਤ; ਜਾਣੋ ਸਰਕਾਰ ਦੀ ਯੋਜਨਾ

ਜਿਵੇਂ-ਜਿਵੇਂ ਦੀਵਾਲੀ ਨੇੜੇ ਆ ਰਹੀ ਹੈ, ਪਿਆਜ਼ ਦੀਆਂ ਕੀਮਤਾਂ ਅਸਮਾਨ ਨੂੰ ਛੂਹ ਰਹੀਆਂ ਹਨ। ਦਿੱਲੀ ਸਮੇਤ ਦੇਸ਼ ਦੇ ਕਈ ਸ਼ਹਿਰਾਂ ‘ਚ ਪਿਆਜ਼ ਦੀਆਂ ਕੀਮਤਾਂ ਤੇਜ਼ੀ ਨਾਲ ਵੱਧ ਰਹੀਆਂ ਹਨ।...

India News

ਐੱਸਡੀਐੱਮ ਢਿੱਲੋਂ ਨੇ ਐੱਸਜੀਪੀਸੀ ਦੀਆਂ ਵੋਟਾਂ ਬਣਾਉਣ ਸਬੰਧੀ ਅਧਿਕਾਰੀਆਂ ਨੂੰ ਜਾਰੀ ਕੀਤੀਆਂ ਹਦਾਇਤਾਂ

ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਗਾਮੀ ਚੋਣਾਂ ਦੇ ਮੱਦੇਨਜ਼ਰ ਵੋਟਰ ਸੂਚੀਆਂ ਦੀ ਤਿਆਰੀ ਸਬੰਧੀ ਐਸਡੀਐਮ ਮਜੀਠਾ ਕਮ ਰਿਟਰਨਿੰਗ ਅਫਸਰ ਅਤੇ ਰਿਵਾਈਜ਼ਿੰਗ ਅਥਾਰਟੀ ਡਾ: ਹਰਨੂਰ ਕੌਰ ਿਢੱਲੋਂ...

International News

PAK ਅਦਾਲਤ ਨੇ Cipher ਮਾਮਲੇ ‘ਚ ਇਮਰਾਨ ਖਾਨ ਦੀ ਪਟੀਸ਼ਨ ਖਾਰਜ, ਕੀਤੀ ਸੀ ਜ਼ਮਾਨਤ ਤੇ ਪੁਰਾਣੀ FIR ਰੱਦ ਕਰਨ ਦੀ ਮੰਗ

ਪਾਕਿਸਤਾਨ ਦੀ ਇੱਕ ਅਦਾਲਤ ਨੇ ਸ਼ੁੱਕਰਵਾਰ ਨੂੰ ਜੇਲ੍ਹ ਵਿੱਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ (ਇਮਰਾਨ ਖਾਨ ਦੀ ਜ਼ਮਾਨਤ ਪਟੀਸ਼ਨ ਰੱਦ) ਦੀਆਂ ਪਟੀਸ਼ਨਾਂ ਨੂੰ ਰੱਦ ਕਰ ਦਿੱਤਾ। ਜਾਣਕਾਰੀ ਲਈ...

Local News

ਰਾਮਪੁਰਾ ਫੂਲ ਦੇ ਨੌਜਵਾਨ ਨੇ ਨਿਊਜ਼ੀਲੈਂਡ ’ਚ ਵਧਾਇਆ ਪੰਜਾਬ ਦਾ ਮਾਣ, ਪੁਲਿਸ ਵਿਭਾਗ ‘ਚ ਬਤੌਰ ਕਸਟੱਡੀ ਅਫਸਰ ਹੋਇਆ ਪ੍ਰਮੋਟ

ਸਥਾਨਕ ਨੌਜਵਾਨ ਅਮਰਿੰਦਰ ਸਿੰਘ ਖਿੱਪਲ ਨੇ ਨਿਊਜ਼ੀਲੈਂਡ ਜਾ ਕੇ ਵੱਖਰੀ ਪਹਿਚਾਣ ਬਣਾਈ ਹੈ। ਇਹ ਨੌਜਵਾਨ ਰਾਮਪੁਰਾ ਤੋਂ ਦਸਵੀਂ ਦੀ ਪੜ੍ਹਾਈ ਕਰ ਕੇ ਬਾਰ੍ਹਵੀ ਤੇ ਗ੍ਰੈਜੂਏਸ਼ਨ ਤੋਂ ਬਾਅਦ ਫ਼ਤਿਹਗੜ੍ਹ...

India News

ਸੰਦੀਪ ਪਾਠਕ ਨਾਲ ਸਟੇਜ ਸਾਂਝੀ ਕਰਨ ‘ਤੇ ਬਿਕਰਮ ਮਜੀਠੀਆ ਦੇ ਘੇਰੇ ‘ਚ ਆਏ CM ਮਾਨ, ਲਾਏ ਇਹ ਦੋਸ਼

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਨਾਲ ਸਟੇਜ ਸਾਂਝੀ ਕਰਨ ‘ਤੇ ਮੁੱਖ ਮੰਤਰੀ ਭਗਵੰਤ ਮਾਨ ‘ਤੇ...

India News

ਦੇਸ਼ ਦੇ ਸਭ ਤੋਂ ਵੱਡੇ ਉਦਯੋਗਪਤੀਆਂ ਵਿੱਚੋਂ ਇੱਕ ਮੁਕੇਸ਼ ਅੰਬਾਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਈਮੇਲ ਰਾਹੀਂ ਮੰਗੇ 20 ਕਰੋੜ ਰੁਪਏ

ਦੇਸ਼ ਦੇ ਸਭ ਤੋਂ ਵੱਡੇ ਉਦਯੋਗਪਤੀਆਂ ਵਿੱਚੋਂ ਇੱਕ ਮੁਕੇਸ਼ ਅੰਬਾਨੀ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਧਮਕੀ ਦੇਣ ਵਾਲੇ ਵਿਅਕਤੀ ਨੇ ਮੁਕੇਸ਼ ਅੰਬਾਨੀ ਤੋਂ 20 ਕਰੋੜ ਰੁਪਏ ਦੀ ਮੰਗ ਕੀਤੀ ਹੈ...

India News

ਸਾਲ ਦਾ ਆਖਰੀ ਚੰਦਰ ਗ੍ਰਹਿਣ ਅੱਜ, ਕਦੋਂ ਤੋਂ ਸ਼ੁਰੂ ਹੋਵੇਗਾ ਗ੍ਰਹਿਣ, ਜਾਣੋ ਭਾਰਤ ‘ਚ ਇਸਦਾ ਸੂਤਕ ਸਮਾਂ

ਸਾਲ ਦਾ ਦੂਜਾ ਤੇ ਆਖਰੀ ਚੰਦਰ ਗ੍ਰਹਿਣ ਅੱਜ ਲੱਗਣ ਜਾ ਰਿਹਾ ਹੈ। ਇਸ ਚੰਦਰ ਗ੍ਰਹਿਣ ‘ਤੇ ਸਰਦ ਪੂਰਨਿਮਾ ਦਾ ਸੰਜੋਗ ਬਣਨ ਜਾ ਰਿਹਾ ਹੈ। ਚੰਦਰ ਗ੍ਰਹਿਣ ਮੇਖ ਰਾਸ਼ੀ ਤੇ ਅਸ਼ਵਨੀ ਨਕਸ਼ੱਤਰ ਵਿਚ ਲੱਗਣ...

India News

ਰਾਜਪਾਲ ਪੁਹੋਹਿਤ ਦੀ CM ਮਾਨ ਨੂੰ ਇਕ ਹੋਰ ਚਿੱਠੀ, ਮੋਹਾਲੀ ਤੋਂ MLA ਕੁਲਵੰਤ ਸਿੰਘ ਦੀ ਕੰਪਨੀ ‘ਤੇ ਚੁੱਕੇ ਸਵਾਲ

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਇਕ ਹੋਰ ਚਿੱਠੀ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਂ ‘ਤੇ ਲਿਖੀ ਹੈ। ਇਸ ਵਿਚ ਉਨ੍ਹਾਂ ਨੇ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਦੀ ਅਗਵਾਈ ਵਾਲੀ ਰੀਅਲ ਅਸਟੇਟ...

India News

Twitter ‘ਤੇ ਲਾਂਚ ਹੋਇਆ ਆਡੀਓ-ਵੀਡੀਓ ਕਾਲ ਫੀਚਰ, ਇੰਝ ਕਰ ਸਕਦੇ ਹੋ ਆਪਣਾ ਯਾਰਾਂ ਨਾਲ ਗੱਲਬਾਤ

ਟਵਿੱਟਰ ਦੇ ਜਿਸ ਫੀਚਰ ਨੂੰ ਲੈ ਕੇ ਕਾਫੀ ਸਮੇਂ ਤੋਂ ਬਾਜ਼ਾਰ ‘ਚ ਚਰਚਾ ਚੱਲ ਰਹੀ ਸੀ, ਆਖਿਰਕਾਰ ਕੰਪਨੀ ਨੇ ਉਸ ਫੀਚਰ ਨੂੰ ਲਾਈਵ ਕਰਨਾ ਸ਼ੁਰੂ ਕਰ ਦਿੱਤਾ ਹੈ। ਹੌਲੀ-ਹੌਲੀ ਸਾਰੇ ਯੂਜ਼ਰਸ ਨੂੰ...

Video