Author - RadioSpice

International News

ਤੁਰਕੀ ‘ਚ ਇਸ ਸ਼ਖਸ ਨੂੰ ਕੋਰਟ ਨੇ ਦਿੱਤੀ 11,196 ਸਾਲ ਜੇਲ੍ਹ ਦੀ ਸਜ਼ਾ, 4 ਲੱਖ ਲੋਕਾਂ ਨਾਲ ਕੀਤਾ ਸੀ ਧੋਖਾ

ਅਮਰੀਕਾ ਤੋਂ ਇਲਾਵਾ ਯੂਰਪ ਦੇ ਨੇੜੇ ਸਾਰੇ ਦੇਸ਼ਾਂ ਵਿਚ ਫਾਂਸੀ ਦੀ ਸਜ਼ਾ ਨੂੰ ਖਤਮ ਕਰ ਦਿੱਤਾ ਹੈ। ਭਾਰਤ ਵਿਚ ਵੀ ਇਸ ‘ਤੇ ਵਿਚਾਰ ਕੀਤਾ ਜਾ ਰਿਹਾ ਹੈ। ਯੂਰਪ ਦੇ ਦੇਸ਼ਾਂ ਵਿਚ ਫਾਂਸੀ ਦੇ ਬਦਲ ‘ਤੇ...

India News

ਪੰਜਾਬ ਸਰਕਾਰ ਨੇ ਪਰਾਲੀ ਦੇ ਹੱਲ ਲਈ ਦਿਖਾਈ ਗੰਭੀਰਤਾ, ਪਰਾਲੀ ਦੇ ਹੱਲ ਲਈ ਸੂਬੇ ’ਚ ਦਿੱਤੇ ਜਾਣਗੇ 3945 ਸਰਫੇਸ ਸੀਡਰ

ਪੰਜਾਬ ਸਰਕਾਰ ਪਰਾਲੀ ਦੇ ਹੱਲ ਲਈ ਕਾਫ਼ੀ ਗੰਭੀਰ ਦਿਖਾਈ ਦੇ ਰਹੀ ਹੈ। ਸਰਕਾਰ ਵੱਲੋਂ ਹੁਣ ਕਿਸਾਨਾਂ ਨੂੰ ਪਰਾਲੀ ਦੇ ਹੱਲ ਲਈ ਵੱਡੀ ਪੱਧਰ ’ਤੇ ਮਸ਼ੀਨਰੀ ਸਬਸਿਡੀ ’ਤੇ ਉਪਲੱਬਧ ਕਰਵਾਈ ਜਾਣੀ ਹੈ।...

India News

ਵ੍ਹਟਸਐਪ ਗਰੁੱਪ ਦੀ ਪ੍ਰਾਈਵੇਸੀ ਪਹਿਲਾਂ ਨਾਲੋਂ ਹੋਵੇਗੀ ਬਿਹਤਰ, ਬਿਨਾਂ ਨਾਂ ਰੱਖੇ ਬਣਾ ਸਕੋਗੇ ਗਰੁੱਪ

ਮਸ਼ਹੂਰ ਮੈਸੇਜਿੰਗ ਪਲੇਟਫਾਰਮ WhatsApp ਆਪਣੇ ਯੂਜ਼ਰਜ਼ ਲਈ ਕਈ ਖਾਸ ਫੀਚਰਸ ਪੇਸ਼ ਕਰਦਾ ਰਹਿੰਦਾ ਹੈ। ਕੰਪਨੀ ਕਈ ਵੱਡੇ ਅਪਡੇਟਸ ਦੇ ਨਾਲ ਯੂਜ਼ਰਜ਼ ਨੂੰ ਬਿਹਤਰ ਪ੍ਰਾਈਵੇਸੀ ਦੀ ਪੇਸ਼ਕਸ਼ ਕਰਦੀ ਹੈ।...

Global News India News

LPU ਦੇ ਗੇਟ ‘ਤੇ ਚੱਲੀਆਂ ਗੋਲੀਆਂ, ਇੱਕ ਦੀ ਮੌਤ, 2 ਜ਼ਖ਼ਮੀ, 30 ਬਦਮਾਸ਼ਾਂ ਨੇ ਕੀਤਾ ਕਾਤਲਾਨਾ ਹਮਲਾ

ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਲਾਅ ਗੇਟ ਕੋਲ ਖੜ੍ਹੇ ਨੌਜਵਾਨਾਂ ‘ਤੇ 30 ਦੇ ਕਰੀਬ ਹਥਿਆਰਬੰਦ ਬਦਮਾਸ਼ਾਂ ਨੇ ਹਮਲਾ ਕਰ ਦਿੱਤਾ। ਬਦਮਾਸ਼ਾਂ ਦੇ ਹੱਥਾਂ ਵਿੱਚ ਤੇਜ਼ਧਾਰ...

India News

ਆਂਧਰਾ ਪ੍ਰਦੇਸ਼ ਦੇ ਸਾਬਕਾ CM ਚੰਦਰਬਾਬੂ ਨਾਇਡੂ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਗ੍ਰਿਫਤਾਰ, ਵਿਰੋਧ ‘ਚ ਸੜਕਾਂ ‘ਤੇ ਉਤਰੇ ਪਾਰਟੀ ਵਰਕਰ

ਤੇਲਗੂ ਦੇਸ਼ਮ ਪਾਰਟੀ (ਟੀਡੀਪੀ) ਦੇ ਮੁਖੀ ਚੰਦਰਬਾਬੂ ਨਾਇਡੂ ਨੂੰ ਸ਼ਨੀਵਾਰ ਸਵੇਰੇ (9 ਸਤੰਬਰ 2023) ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਆਂਧਰਾ ਪ੍ਰਦੇਸ਼ ਦੇ ਪੁਲਿਸ...

International News

ਓਂਟਾਰੀਓ ਸਰਕਾਰ ‘ਚ ਵੱਡਾ ਫੇਰਬਦਲ, ਪੰਜਾਬੀਆਂ ਦੀ ਚਮਕੀ ਕਿਸਮਤ, ਮਿਲੇ ਵੱਡੇ ਮੰਤਰਾਲੇ

ਨੇਡਾ ਦੇ ਸੂਬੇ ਓਂਟਾਰੀਓ ਦੀ ਸਰਕਾਰ ਵਿੱਚ ਵੱਡਾ ਫੇਰਬਦਲ ਕੀਤਾ ਗਿਆ ਹੈ। ਜਿਸ ਦੇ ਤਹਿਤ ਓਂਟਾਰੀਓ ਦੀ ਕੈਬਨਿਟ ਵਿੱਚ ਇੱਕ ਵਾਰ ਮੁੜ ਪੰਜਾਬੀਆਂ ਦੇ ਝੰਡੇ ਬੁਲੰਦ ਹੋਏ ਹਨ। ਨਵੇਂ ਫੇਰਬਦਲ ਵਿੱਚ ਤਿੰਨ...

India News

ਪਟਵਾਰੀਆਂ ਲਈ CM ਭਗਵੰਤ ਮਾਨ ਦਾ ਵੱਡਾ ਐਲਾਨ, ਹੁਣ ਟ੍ਰੇਨਿੰਗ ਦੌਰਾਨ ਮਿਲੇਗਾ 3 ਗੁਣਾ ਤੋਂ ਜ਼ਿਆਦਾ ਭੱਤਾ

ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਇੱਥੇ ਇਕ ਸਮਾਗਮ ਦੌਰਾਨ ਪਟਵਾਰੀਆਂ ਨੂੰ ਨਿਯੁਕਤੀ ਪੱਤਰ ਦਿੱਤੇ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੀਆਂ ਸਰਕਾਰਾਂ ਜੋ ਲੋਕਾਂ ਦੀ ਪਰਵਾਹ ਨਹੀਂ...

India News

ਕਾਰਡ ਦਾ ਝੰਜਟ ਖ਼ਤਮ! ਹੁਣ UPI ਰਾਹੀਂ ਨਿਕਲੇਗਾ ATM ਤੋਂ ਪੈਸਾ, ਜਾਣੋ ਕਿਸ ਤਰ੍ਹਾਂ

ਭਾਰਤ ਦਾ ਪਹਿਲਾ UPI ATM ਲਾਂਚ ਹੋ ਚੱਕਾ ਹੈ। ਹਿਟਾਚੀ ਲਿਮਟਿਡ ਦੀ ਸਹਾਇਕ ਕੰਪਨੀ ਹਿਤਾਚੀ ਪੇਮੈਂਟ ਸਰਵਿਸਿਜ਼ ਨੇ ਯੂਪੀਆਈ ਏਟੀਐਮ ਲਾਂਚ ਕੀਤਾ ਹੈ। ਇਸ ਸਹੂਲਤ ਦੀ ਮਦਦ ਨਾਲ ਹੁਣ ਤੁਸੀਂ ਬਿਨਾਂ...

Local News

ਨਿਊਜ਼ੀਲੈਂਡ ਰਹਿੰਦੇ ਸਿੱਖ ਰੈਪਰ ਨੇ ਧਮਕੀਆਂ ਮਿਲਣ ਦੇ ਲਾਏ ਦੋਸ਼, ਜਾਣੋ ਕੀ ਹੈ ਮਾਮਲਾ

ਨਿਊਜ਼ੀਲੈਂਡ ਵਿਚ ਪੜ੍ਹਾਈ ਕਰਨ ਗਿਆ ਰੈਪਰ ਵਾਪਸ ਭਾਰਤ ਨਹੀਂ ਪਰਤਣਾ ਚਾਹੁੰਦਾ, ਉਸ ਨੇ ਦਾਅਵਾ ਕੀਤਾ ਹੈ ਕਿ ਦੇਸ਼ ਵਿਚ ਉਸ ਦੀ ਜਾਨ ਨੂੰ ਖ਼ਤਰਾ ਹੈ। ਸਥਾਨਕ ਅਖ਼ਬਾਰ ਦੀ ਰਿਪੋਰਟ ਮੁਤਾਬਕ ਇਸ ਰੈਪਰ...

India News

NDA ਬਨਾਮ I.N.D.I.A ਦੀ ਲੜਾਈ ‘ਚ ਜਿੱਤੇਗਾ ਕੌਣ ? ‘ਲਿਟਮਸ ਟੈਸਟ’ ਦਾ ਫੈਸਲਾ ਅੱਜ

ਦੇਸ਼ ਦੇ ਛੇ ਰਾਜਾਂ ਦੀਆਂ ਸੱਤ ਵਿਧਾਨ ਸਭਾ ਸੀਟਾਂ ‘ਤੇ 5 ਸਤੰਬਰ ਨੂੰ ਹੋਈਆਂ ਜ਼ਿਮਨੀ ਚੋਣਾਂ ਦੇ ਨਤੀਜੇ ਅੱਜ ਐਲਾਨੇ ਜਾਣਗੇ। ਇਸ ਵਿੱਚ ਉੱਤਰ ਪ੍ਰਦੇਸ਼, ਉੱਤਰਾਖੰਡ, ਕੇਰਲ, ਬੰਗਾਲ...

Video