Author - RadioSpice

India News

ਜਲੰਧਰ ਵਿੱਚ ਧਾਰਾ 144 ਲਾਗੂ, ਲੋਕਾਂ ਨੂੰ ਅਫ਼ਵਾਹਾਂ ‘ਤੇ ਯਕੀਨ ਨਾ ਕਰਨ ਦੀ ਅਪੀਲ

ਸਾਕਾ ਨੀਲਾ ਤਾਰਾ ਦੀ ਬਰਸੀ ਮੌਕੇ ਸੁਰੱਖਿਆ ਨੂੰ ਲੈ ਕੇ ਅਲਰਟ, ਜਲੰਧਰ ਪੁਲਿਸ ਨੇ ਫਲੈਗ ਮਾਰਚ ਕੱਢਿਆ ਅਤੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ।ਇਸ ਦੇ ਨਾਲ ਹੀ ਪ੍ਰਸ਼ਾਸਨ ਵੱਲੋਂ ਧਾਰਾ...

India News

 ਰਾਜਪਾਲ ਪੁਰੋਹਿਤ ਨੇ CM ਮਾਨ ਨੂੰ ਕਿਹਾ, ‘ਘਿਨੌਣਾ ਅਪਰਾਧ ਕਰਨ ਵਾਲੇ ਕਟਾਰੂਚੱਕ ਨੂੰ ਮੰਤਰੀ ਮੰਡਲ ‘ਚ ਰਹਿਣ ਦਾ ਕੋਈ ਅਧਿਕਾਰ ਨਹੀਂ’

ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਵੀਰਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੂੰਜਿਨਸੀ ਸ਼ੋਸ਼ਣ ਦੇ ਆਰੋਪਾਂ ਦਾ ਸਾਹਮਣਾ ਕਰ ਰਹੇ ਮੰਤਰੀ ਲਾਲ ਚੰਦ ਕਟਾਰੂਚੱਕ ਵਿਰੁੱਧ ਕਾਰਵਾਈ ਕਰਨ ਲਈ...

India News

ਸਾਕਾ ਨੀਲਾ ਤਾਰਾ ਦੀ ਵਰ੍ਹੇਗੰਢ ਦੇ ਮੱਦੇਨਜ਼ਰ ਸੂਬੇ ਵਧਾਈ ਸੁਰੱਖਿਆ, ਪੁਲਿਸ ਕੱਢ ਰਹੀ ਫਲੈਗ ਮਾਰਚ

ਸਾਕਾ ਨੀਲਾ ਤਾਰਾ ਦੀ ਵਰ੍ਹੇਗੰਢ ਨੂੰ ਧਿਆਨ ਵਿੱਚ ਰੱਖਦੇ ਹੋਏ, ਜਿਸ ਨੂੰ ਘੱਲੂਘਾਰਾ ਹਫਤੇ ਵਜੋਂ ਵੀ ਜਾਣਿਆ ਜਾਂਦਾ ਹੈ। ਪੰਜਾਬ ਪੁਲਿਸ ਨੇ ਇਸ ਹਫ਼ਤੇ ਨੂੰ ਸ਼ਾਂਤੀਪੂਰਵਕ ਢੰਗ ਨਾਲ ਮਨਾਏ ਜਾਣ ਨੂੰ...

Global News

ਮਜੀਠੀਆ ਨੂੰ ਜੱਫੀ ਪਾਊਣ ਤੋਂ ਬਾਅਦ ਬੋਲੇ ਨਵਜੋਤ ਸਿੱਧੂ

ਮਜੀਠੀਆ ਨੂੰ ਜੱਫੀ ਪਾਊਣ ਤੋਂ ਬਾਅਦ ਬੋਲੇ ਨਵਜੋਤ ਸਿੱਧੂ,ਜੱਫੀ ਪਾਈ ਹੈ ਪੱਪੀ ਨਹੀਂ ਲਈ… ਨਵਜੋਤ ਸਿੰਘ ਸਿੱਧੂ ਨੇ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦਾ ਵੀ ਜ਼ਿਕਰ ਕੀਤਾ ਅਤੇ...

Global News India News

ਜੇ ਇੱਕ ਵੀ ਦੋਸ਼ ਸਾਬਤ ਹੋਇਐ ਤਾਂ ਖੁਦ ਫਾਹੇ ‘ਤੇ ਲਟਕ ਜਾਵਾਂਗਾ : ਬ੍ਰਿਜ ਭੂਸ਼ਣ ਸ਼ਰਨ ਸਿੰਘ

ਭਾਰਤੀ ਕੁਸ਼ਤੀ ਸੰਘ ਦੇ ਰਾਸ਼ਟਰੀ ਪ੍ਰਧਾਨ ਅਤੇ ਭਾਜਪਾ ਸੰਸਦ ਬ੍ਰਿਜ ਭੂਸ਼ਣ ਸ਼ਰਣ ਸਿੰਘ ਵੀਰਵਾਰ ਨੂੰ ਬਾਰਾਬੰਕੀ ਪਹੁੰਚੇ। ਉਨ੍ਹਾਂ ਨੇ ਰਾਮਨਗਰ ਵਿਧਾਨ ਸਭਾ ਹਲਕੇ ਦੇ ਮਹਾਦੇਵਾ ਆਡੀਟੋਰੀਅਮ ਵਿੱਚ...

Global News International News

ਨਹੀਂ ਰਹੇ ਲਹਿੰਦੇ ਪੰਜਾਬ ਦੇ ਨਾਮੀ ਪੰਜਾਬੀ ਸ਼ਾਇਰ ਤਨਵੀਰ ਬੁਖ਼ਾਰੀ

ਪਾਕਿਸਤਾਨ ਦੇ ਨਾਮੀ ਪੰਜਾਬੀ ਸ਼ਾਇਰ ਤਨਵੀਰ ਬੁਖ਼ਾਰੀ ਨਹੀਂ ਰਹੇ। ਉਨ੍ਹਾਂ ਦਾ ਅਸਲੀ ਨਾਂ ਫ਼ਕੀਰ ਮੁਹੰਮਦ ਸੀ ਪਰ ਅਦਬੀ ਜਗਤ ਵਿੱਚ ਤਨਵੀਰ ਬੁਖ਼ਾਰੀ ਦੇ ਨਾਂ ਨਾਲ ਮਕਬੂਲ ਹੋਏ। ਉਨ੍ਹਾਂ ਦਾ ਜਨਮ 10...

India News

ਪੰਚਾਇਤੀ ਜ਼ਮੀਨਾਂ ਦੇ ਕਬਜ਼ੇ ਛੁਡਾਉਣ ਦੀ ਮੁਹਿੰਮ ਹੋਰ ਤੇਜ਼ ਕਰਾਂਗੇ: ਲਾਲਜੀਤ ਸਿੰਘ ਭੁੱਲਰ

ਪੰਜਾਬ ਦੇ ਕੈਬਨਿਟ ਮੰਤਰੀ  ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਕਾਸ ਭਵਨ ਐਸ.ਏ.ਐਸ. ਨਗਰ ਵਿਖੇ ਪੇਂਡੂ ਵਿਕਾਸ ਅਤੇ ਪੰਚਾਇਤਾਂ ਬਾਰੇ ਮੰਤਰੀ ਵਜੋਂ ਆਪਣਾ ਅਹੁਦਾ ਸੰਭਾਲਣ ਮੌਕੇ ਐਲਾਨ ਕੀਤਾ ਕਿ...

India News

ਸਰਕਾਰੀ ਜ਼ਮੀਨਾਂ ‘ਤੇ ਕਾਬਜ਼ ਸਾਵਧਾਨ! ਸੀਐਮ ਮਾਨ ਦਾ ਅਲਟੀਮੇਟਮ ਖਤਮ, ਅੱਜ ਤੋਂ ਐਕਸ਼ਨ

ਸਰਕਾਰੀ ਜ਼ਮੀਨਾਂ ਉੱਪਰ ਕਬਜ਼ੇ ਕਰਨ ਵਾਲਿਆਂ ਖਿਲਾਫ ਅੱਜ ਤੋਂ ਸਖਤ ਐਕਸ਼ਨ ਹੋਏਗਾ। CM Bhagwant Mann ਵੱਲੋਂ ਕਾਬਜ਼ਕਾਰਾਂ ਨੂੰ 31 ਮਈ ਤੱਕ ਦਾ ਦਿੱਤਾ ਗਿਆ ਅਲਟੀਮੇਟਮ ਖਤਮ ਹੋ ਗਿਆ ਹੈ। ਇਸ ਲਈ...

Global News India News

ਸੀਐਮ ਭਗਵੰਤ ਮਾਨ ਨੂੰ ਨਹੀਂ ਚਾਹੀਦੀ ਕੇਂਦਰ ਦੀ ਜ਼ੈੱਡ ਪਲੱਸ ਸੁਰੱਖਿਆ? ਕੇਂਦਰ ਨੂੰ ਲਿਖਿਆ ਲੈਟਰ

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਤੇ ਦਿੱਲੀ ਵਿੱਚ ਕੇਂਦਰ ਦੀ ਜ਼ੈੱਡ ਪਲੱਸ ਸੁਰੱਖਿਆ ਲੈਣ ਤੋਂ ਇਨਕਾਰ ਦਿੱਤਾ ਹੈ। ਇਸ ਬਾਰੇ ਸੀਐਮ ਸੁਰੱਖਿਆ ਟੀਮ ਨੇ ਕੇਂਦਰ ਨੂੰ ਪੱਤਰ ਲਿਖ ਕੇ ਜਾਣੂ ਕਰਵਾਇਆ...

Video