Author - RadioSpice

Global News India News

ਬਸਪਾ ਆਪਣੇ ਦਮ ’ਤੇ ਲੜੇਗੀ ਲੋਕ ਸਭਾ ਚੋਣ, ਮਾਇਆਵਤੀ ਨੇ ਕਿਹਾ- ਕਿਸੇ ਪਾਰਟੀ ਨਾਲ ਨਹੀਂ ਹੋਵੇਗਾ ਗਠਬੰਧਨ

ਬਸਪਾ ਲੋਕ ਸਭਾ ਚੋਣਾਂ ਇਕੱਲੇ ਲੜੇਗੀ। ਬਸਪਾ ਮੁਖੀ ਮਾਇਆਵਤੀ ਨੇ ਇਕ ਵਾਰ ਫਿਰ ਸਪੱਸ਼ਟ ਕੀਤਾ ਹੈ। ਸ਼ਨੀਵਾਰ ਨੂੰ ਮਾਇਆਵਤੀ ਨੇ ਐਕਸ ( ਪਹਿਲਾ ਟਵੀਟਰ) ‘ਤੇ ਲਿਖਿਆ ਕਿ- ਲੋਕ ਸਭਾ ਚੋਣਾਂ ਨੂੰ ਲੈ ਕੇ...

India News

PM ਮੋਦੀ ਨੇ ਸਭ ਤੋਂ ਉੱਚੀ ਸੇਲਾ ਸੁਰੰਗ ਦਾ ਕੀਤਾ ਉਦਘਾਟਨ, 10 ਕਿਲੋਮੀਟਰ ਘਟੇਗੀ ਤਵਾਂਗ ਤੋਂ ਚੀਨ ਬਾਰਡਰ ਦੀ ਦੂਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਸਭ ਤੋਂ ਉੱਚਾਈ ‘ਤੇ ਬਣੀ ਦੁਨੀਆ ਦੀ ਸਭ ਤੋਂ ਲੰਬੀ ਸੇਲਾ ਸੁਰੰਗ ਦੇਸ਼ ਨੂੰ ਸਮਰਪਿਤ ਕੀਤੀ। ਉਨ੍ਹਾਂ ਆਸਾਮ ਅਤੇ ਅਰੁਣਾਚਲ ਨੂੰ ਕਰੋੜਾਂ ਰੁਪਏ ਦੇ...

Global News India News

ਭਗੌੜੇ ਨੀਰਵ ਮੋਦੀ ਨੂੰ ਲੰਦਨ ਹਾਈਕੋਰਟ ਦਾ ਵੱਡਾ ਝਟਕਾ, ਬੈਂਕ ਆਫ ਇੰਡੀਆ ਨੂੰ 8 ਮਿਲੀਅਨ ਡਾਲਰ ਅਦਾ ਕਰਨ ਦਾ ਹੁਕਮ

ਲੰਡਨ ਦੀ ਹਾਈ ਕੋਰਟ ਨੇ ਬ੍ਰਿਟੇਨ ਦੀ ਟੈਮਸਾਈਡ ਜੇਲ੍ਹ ਵਿੱਚ ਬੰਦ ਹੀਰਾ ਵਪਾਰੀ ਨੀਰਵ ਮੋਦੀ ਦੇ ਖਿਲਾਫ ਇੱਕ ਸੰਖੇਪ ਫੈਸਲਾ ਜਾਰੀ ਕੀਤਾ, ਜਿਸ ਵਿੱਚ ਉਸ ਨੂੰ ਭਾਰਤ ਦੇ ਬੈਂਕ ਆਫ ਇੰਡੀਆ (ਬੀਓਆਈ)...

Global News India News

ਕੇਂਦਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਮੋਦੀ ਸਰਕਾਰ ਦਾ ਤੋਹਫ਼ਾ, ਮਹਿੰਗਾਈ ਭੱਤੇ ‘ਚ 4 ਫ਼ੀਸਦੀ ਵਾਧੇ ਦਾ ਕੀਤਾ ਐਲਾਨ

ਮੋਦੀ ਸਰਕਾਰ ਵੱਲੋਂ ਕੇਂਦਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਵੱਡਾ ਤੋਹਫਾ ਦਿੱਤਾ ਗਿਆ ਹੈ। ਮਹਿੰਗਾਈ ਭੱਤੇ ਵਿਚ 4 ਫੀਸਦੀ ਵਾਧੇ ਦਾ ਐਲਾਨ ਕੀਤਾ ਗਿਆ ਹੈ। ਕੇਂਦਰ ਸਰਕਾਰ ਨੇ ਮੁਲਾਜ਼ਮਾਂ ਦਾ...

Global News India News

 ‘ਭਗਵੰਤ ਮਾਨ ਗੱਬਰ ਸਿੰਘ ਬਣ ਕੇ ਕਾਂਗਰਸ ਨੂੰ ਰੋਜ਼ ਮਾਰਦੇ ਹਨ ਤਾਅਨੇ…’, ਜਾਖੜ ਨੇ ਪੰਜਾਬ ਸਰਕਾਰ ‘ਤੇ ਵਿੰਨ੍ਹਿਆ ਨਿਸ਼ਾਨਾ

 ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ (Sunil Jakhar) ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ‘ਤੇ ਸਿੱਧਾ ਹਮਲਾ ਕਰਦਿਆਂ ਕਿਹਾ ਕਿ ਉਹ ਗੱਬਰ ਸਿੰਘ ਵਰਗਾ ਲੱਗਦਾ ਹੈ। ਜੋ...

Global News India News

ਅਮਰੀਕਾ ‘ਚ ਦਸੂਹਾ ਦੇ ਇਕੋ ਪਿੰਡ ਦੇ 2 ਨੌਜਵਾਨਾਂ ਦੀ ਮੌਤ, ਦੋਵੇਂ ਚਲਾਉਂਦੇ ਸੀ ਟਰਾਲਾ

ਅਮਰੀਕਾ ਦੇ ਕੈਲੀਫੋਰੀਆ ਸੂਬੇ ਵਿਚ ਸੜਕ ਹਾਦਸੇ ਕਾਰਨ ਦਸੂਹਾ ਨੇੜਲੇ ਪਿੰਡ ਟੇਰਕਿਆਣਾ ਦੇ 2 ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਸੁਖਜਿੰਦਰ ਸਿੰਘ ਉਰਫ ਸੌਰਵ (25) ਪੁੱਤਰ ਸਰੂਪ ਸਿੰਘ...

International News

ਆਸਟ੍ਰੇਲੀਆ ਅਤੇ ਵੀਅਤਨਾਮ ਦੇ ਪ੍ਰਧਾਨ ਮੰਤਰੀਆਂ ਨੇ ਆਰਥਿਕ ਸਬੰਧਾਂ ਨੂੰ ਕੀਤਾ ਮਜ਼ਬੂਤ

ਚੀਨ ਤੋਂ ਦੂਰ ਵਪਾਰ ਵਿੱਚ ਵਿਭਿੰਨਤਾ ਲਿਆਉਣ ਦੀ ਆਸਟ੍ਰੇਲੀਆ ਦੀ ਰਣਨੀਤੀ ਦੇ ਹਿੱਸੇ ਵਜੋਂ ਆਸਟ੍ਰੇਲੀਆ ਅਤੇ ਵੀਅਤਨਾਮ ਦੇ ਪ੍ਰਧਾਨ ਮੰਤਰੀਆਂ ਨੇ ਵੀਰਵਾਰ ਨੂੰ ਪਹਿਲਾਂ ਤੋਂ ਹੀ ਵਧ ਰਹੇ ਆਰਥਿਕ...

Global News India News

ਸੇਵਾਮੁਕਤ ਜੱਜ ਕਰਨਗੇ ਸ਼ੁਭਕਰਨ ਦੀ ਮੌਤ ਦੀ ਜਾਂਚ, ਦੋਵਾਂ ਸੂਬਿਆਂ ਦੀਆਂ ਸਰਕਾਰਾਂ ਰਹੀਆਂ ਨਾਕਾਮ, ਹਾਈਕੋਰਟ ਦੀਆਂ ਸਖਤ ਟਿੱਪਣੀਆਂ

ਕਿਸਾਨ ਅੰਦੋਲਨ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਅੱਜ ਸਖਤ ਟਿੱਪਣੀਆਂ ਕੀਤੀਆਂ ਹਨ। ਹਾਈਕੋਰਟ ਨੇ ਕਿਹਾ ਹੈ ਕਿ ਪੰਜਾਬ ਤੇ ਹਰਿਆਣਾ ਸਰਕਾਰਾਂ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਵਿੱਚ...

Global News India News

PM ਮੋਦੀ ਪਹੁੰਚੇ ਜੰਮੂ-ਕਸ਼ਮੀਰ, ਸ਼ੰਕਰਾਚਾਰੀਆ ਪਹਾੜੀ ਦਾ ਕੀਤਾ ਦੌਰਾ, ਕਈ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀਰਵਾਰ (7 ਮਾਰਚ) ਨੂੰ ਜੰਮੂ-ਕਸ਼ਮੀਰ ਦੌਰੇ ‘ਤੇ ਹਨ। ਉਹ ਦੁਪਹਿਰ 12 ਵਜੇ ਸ੍ਰੀਨਗਰ ਪਹੁੰਚੇ। ਪ੍ਰਧਾਨ ਮੰਤਰੀ ਸ਼੍ਰੀਨਗਰ ਦੇ ਬਖਸ਼ੀ ਸਟੇਡੀਅਮ ਵਿੱਚ ‘ਵਿਕਸਿਤ...

Global News India News

ਪਠਾਨਕੋਟ ਦੇ ਸ਼ਰਧਾਲੂਆਂ ਲਈ ਖੁਸ਼ਖਬਰੀ, ਹੁਣ ਵੰਦੇ ਭਾਰਤ ਐਕਸਪ੍ਰੈਸ ਰਾਹੀਂ ਮਾਤਾ ਵੈਸ਼ਨੋ ਦੇਵੀ ਦੇ ਕਰ ਸਕਣਗੇ ਦਰਸ਼ਨ

ਦਿੱਲੀ ਤੋਂ ਕਟੜਾ ਜਾਣ ਵਾਲੀ ਵੰਦੇ ਭਾਰਤ ਐਕਸਪ੍ਰੈਸ ਟਰੇਨ ਹੁਣ ਪਠਾਨਕੋਟ ਵਿਖੇ ਵੀ ਰੁਕੇਗੀ। ਦਰਅਸਲ, ਉੱਤਰੀ ਰੇਲਵੇ ਨੇ ਪਠਾਨਕੋਟ ਰੇਲਵੇ ਸਟੇਸ਼ਨ ‘ਤੇ ਵੀ ਆਪਣਾ ਇੱਕ ਸਟਾਪ ਬਣਾਇਆ ਹੋਇਆ ਹੈ।...

Video