Global News

Global News India News

ਹੁਣ ਨਹੀਂ ਹੋਵੇਗੀ ਮਨਪ੍ਰੀਤ ਬਾਦਲ ਦੀ ਗ੍ਰਿਫ਼ਤਾਰੀ ! ਹਾਈਕੋਰਟ ਤੋਂ ਮਿਲੀ ਅੰਤਰਿਮ ਜ਼ਮਾਨਤ, ਜਾਣੋ ਮਾਮਲਾ

ਪੰਜਾਬ ਦੇ ਸਾਬਕਾ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਲਈ ਰਾਹਤ ਭਰੀ ਖ਼ਬਰ ਆਈ ਹੈ। ਮਨਪ੍ਰੀਤ ਬਾਦਲ ਨੂੰ ਹਾਈਕੋਰਟ ਵੱਲੋਂ ਅਗਾਊਂ ਜ਼ਮਾਨਤ ਦੇ ਦਿੱਤੀ ਗਈ ਹੈ। ਪਿਛਲੇ ਕਈ ਦਿਨਾਂ ਤੋਂ ਮਨਪ੍ਰੀਤ...

Global News India News

ਤੈਅ ਸਮੇਂ ਉਤੇ ਹੀ ਹੋਵੇਗੀ ਮਹਾ-ਡਿਬੇਟ, ਪੰਜਾਬ ਸਰਕਾਰ ਨੇ ਹੁਣ ਇਸ ਜਗ੍ਹਾ ਦੀ ਕਰਵਾਈ ਬੁਕਿੰਗ

ਟੈਗੋਰ ਥੀਏਟਰ ਸੁਸਾਇਟੀ ਚੰਡੀਗੜ੍ਹ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ‘ਖੁੱਲ੍ਹੀ ਬਹਿਸ’ ਦੇ ਆਯੋਜਨ ਲਈ ਆਪਣਾ ਥੀਏਟਰ ਦੇਣ ਤੋਂ ਨਾਂਹ ਕਰਨ ਤੋਂ ਬਾਅਦ ਹੁਣ ਸਰਕਾਰ ਨੇ ਪੀਏਯੂ ਲੁਧਿਆਣਾ ਦੇ ਡਾ...

Global News India News

ਸਿੱਧੂ ਮੂਸੇਵਾਲੇ ਕਤਲਕਾਂਡ ਨੂੰ ਲੈ ਕੇ ਗੈਗਸਟਰ ਸਚਿਨ ਬਿਸ਼ਨੋਈ ਨੇ ਕੀਤਾ ਵੱਡਾ ਖੁਲਾਸਾ

ਗੈਗਸਟਰ ਸਚਿਨ ਬਿਸ਼ਨੋਈ ਨੇ ਕਿਹਾ,” ਗੈਗਸਟਰ ਲਾਰੈਂਸ ਬਿਸ਼ਨੋਈ ਨੇ ਸਿੱਧੂ ਮੂਸੇਵਾਲਾ ਨੂੰ ਕਬੱਡੀ ਕੱਪ ਭਾਗੋ ਮਾਜਰਾ ਵਿੱਚ ਜਾਣ ਤੋਂ ਮਨਾ ਕੀਤਾ ਸੀ। ਕਿਉਂਕਿ ਇਹ ਕਬੱਡੀ ਕੱਪ ਬੰਬੀਹਾ ਗੈਂਗ ਦੇ...

Global News India News

ਪਠਾਨਕੋਟ ਅੱਤ.ਵਾਦੀ ਹ.ਮਲੇ ਦੇ ਮਾਸਟਰਮਾਈਂਡ ਸ਼ਾਹਿਦ ਲਤੀਫ਼ ਦੀ ਪਾਕਿਸਤਾਨ ‘ਚ ਗੋ.ਲੀ ਮਾਰ ਕੇ ਹੱ.ਤਿਆ

ਪਾਕਿਸਤਾਨ ਵਿੱਚ ਭਾਰਤ ਦੇ ਮੋਸਟ ਵਾਂਟੇਡ ਅੱਤ.ਵਾਦੀ ਸ਼ਾਹਿਦ ਲਤੀਫ ਦੀ ਗੋ.ਲੀਆਂ ਮਾ.ਰ ਕੇ ਹੱ.ਤਿਆ ਕਰ ਦਿੱਤੀ ਗਈ ਹੈ। ਲਤੀਫ ਪਠਾਨਕੋਟ ਹ.ਮਲੇ ਦਾ ਮਾਸਟਰਮਾਈਂਡ ਸੀ। ਦੱਸਿਆ ਜਾ ਰਿਹਾ ਹੈ ਕਿ...

Global News

ਪਰਾਲੀ ਸਾੜਨ ਵਾਲੇ ਕਿਸਾਨਾਂ ਲਈ ਵੱਡੀ ਖਬਰ ! ਲੱਖਾਂ ਰੁਪਏ ਜੁਰਮਾਨਾ ਤੇ ਮਾਲ ਰਿਕਾਰਡ ‘ਚ Red Entry

ਪੰਜਾਬ ਭਰ ‘ਚ ਪਰਾਲੀ ਸਾੜਨ ਦੇ ਮਾਮਲੇ ਸਾਹਮਣੇ ਆ ਰਹੇ ਹਨ। ਅੰਮ੍ਰਿਤਸਰ ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਸਾੜਨ ਦੇ ਸਭ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਕਿਸਾਨਾਂ ਵੱਲੋਂ ਪੰਜਾਬ ਸਰਕਾਰ ਦੀ...

Global News

ਮੁੱਖ ਮੰਤਰੀ ਭਗਵੰਤ ਮਾਨ ਨੇ ਸੁਨੀਲ ਜਾਖੜ, ਰਾਜਾ ਵੜਿੰਗ, ਪ੍ਰਤਾਪ ਬਾਜਵਾ ਤੇ ਸੁਖਬੀਰ ਬਾਦਲ ਨੂੰ ਖੁੱਲ੍ਹੀ ਬਹਿਸ ਦਾ ਦਿੱਤਾ ਸੱਦਾ

ਮੁੱਖ ਮੰਤਰੀ ਭਗਵੰਤ ਮਾਨ ਨੇ ਕਾਂਗਰਸ, ਅਕਾਲੀ ਦਲ ਤੇ ਬੀਜੇਪੀ ਦੇ ਪ੍ਰਧਾਨ ਨੂੰ ਖੁੱਲ੍ਹੀ ਚੁਣੌਤੀ ਦਿੱਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਆਓ ਰੋਜ਼-ਰੋਜ਼ ਦੀ ਕਿੱਚ ਕਿੱਚ ਖਤਮ ਕਰੀਏ ਤੇ ਪੰਜਾਬੀਆਂ...

Global News India News

Punjab Cabinet Meeting: ਕੈਬਨਿਟ ਦੀ ਐਮਰਜੈਂਸੀ ਮੀਟਿੰਗ ਮਗਰੋਂ SYL ਬਾਰੇ ਸੀਐਮ ਭਗਵੰਤ ਮਾਨ ਦਾ ਵੱਡਾ ਐਲਾਨ

 ਪੰਜਾਬ ਸਰਕਾਰ ਨੇ ਸਤਲੁਜ ਯਮੁਨਾ ਲਿੰਕ (SYL) ਦੇ ਮੁੱਦੇ ‘ਤੇ ਵੀਰਵਾਰ ਨੂੰ ਕੈਬਨਿਟ ਦੀ ਹੰਗਾਮੀ ਮੀਟਿੰਗ ਬੁਲਾਈ। ਤਕਰੀਬਨ 45 ਮਿੰਟ ਤੱਕ ਚੱਲੀ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ...

Global News India News

ਸਿੱਧੂ ਮੂਸੇਵਾਲਾ ਕਤਲ ਕਾਂਡ: ਅਦਾਲਤ ਸਾਹਮਣੇ ਵੀਡੀਓ ਕਾਨਫਰੰਸ ਜਰਿਏ ਪੇਸ਼ ਹੋਏ 24 ਦੋਸ਼ੀ, ਬਲਕੌਰ ਸਿੰਘ ਬੋਲੇ- ਹਰ ਵਾਰ ਨਿਰਾਸ਼… 

Sidhu Moose Wala Murder Case Update: ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਦੀ ਸੁਣਵਾਈ ਅੱਜ ਮਾਨਸਾ ਅਦਾਲਤ ਵਿੱਚ ਹੋਈ। ਇਸ ਵਿੱਚ 25 ਵਿੱਚੋਂ 24 ਮੁਲਜ਼ਮਾਂ ਨੂੰ ਵੀਡੀਓ...

Global News India News

ਜੇ ਖਹਿਰਾ ਨਸ਼ਾ ਵਪਾਰੀ ਸੀ ਤਾਂ ਕੇਜਰੀਵਾਲ ਨੇ 2017 ‘ਚ ਉਨ੍ਹਾਂ ਨੂੰ ਵਿਧਾਇਕ ਦੀ ਟਿਕਟ ਕਿਉਂ ਦਿੱਤੀ: ਬਾਜਵਾ

ਭੁਲੱਥ ਤੋਂ ਕਾਂਗਰਸੀ ਵਿਧਾਇਕ ਦੀ ਗ੍ਰਿਫਤਾਰੀ ਨੂੰ ਬਦਲਾਖੋਰੀ ਦੀ ਸਿਆਸਤ ਦੀ ਵਧੀਆ ਉਦਾਹਰਨ ਕਰਾਰ ਦਿੰਦਿਆਂ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੰਗਲਵਾਰ ਨੂੰ...

Global News India News

CM ਮਾਨ ਦਾ ਰਾਜਪਾਲ ਨੂੰ ਜਵਾਬ : ਇਹ ਲਓ 47 ਹਜ਼ਾਰ ਕਰੋੜ ਦੇ ਕਰਜ਼ ਦਾ ਹਿਸਾਬ, ਹੁਣ ਲੈ ਕੇ ਦਿਉ RDF

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਵੱਲੋਂ ਪੁੱਛੇ ਗਏ 50,000 ਕਰੋੜ ਦੇ ਕਰਜ਼ੇ ਬਾਰੇ ਸਰਕਾਰ ਵੱਲੋਂ ਜਵਾਬ ਦਿੱਤਾ ਹੈ। ਉਨ੍ਹਾਂ ਰਾਜਪਾਲ ਨੂੰ ਤਿੰਨ ਪੰਨਿਆਂ ਦਾ ਪੱਤਰ ਲਿਖਿਆ ਹੈ ਤੇ ਸਾਰੀ...

Video