Global News

Global News India News

ਬੀਬੀ ਜਗੀਰ ਕੌਰ ਨੇ ਮਤੇ ਵਿਚੋਂ CM ਭਗਵੰਤ ਮਾਨ ਦੇ ਨਾਂਮ ‘ਚੋਂ ਸਿੰਘ ਸ਼ਬਦ ਹਟਵਾਇਆ 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਦਾ ਵਿਸ਼ੇਸ਼ ਇਜਲਾਸ ਅੱਜ ਸੱਦਿਆ ਗਿਆ ਹੈ। ਜਿਸ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸਦਨ ਦੀ ਕਾਰਵਾਈ ਸ਼ੁਰੂ ਕੀਤੀ। ਇਸ ਦੌਰਾਨ...

Global News India News

ਹਿਮਾਚਲ ‘ਚ ਮੀਂਹ ਕਾਰਨ ਤਬਾਹੀ, ਚੰਡੀਗੜ੍ਹ ਮਨਾਲੀ ਨੈਸ਼ਨਲ ਹਾਈਵੇਅ ਅਜੇ ਵੀ ਬੰਦ, ਵੱਡੀ ਗਿਣਤੀ ਲੋਕ ਫਸੇ

ਹਿਮਾਚਲ ਪ੍ਰਦੇਸ਼ ਵਿਚ ਭਾਰੀ ਮੀਂਹ ਕਾਰਨ ਜਨ-ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਿਆ ਹੈ। ਸੂਬੇ ਦੇ ਸੋਲਨ ਅਤੇ ਹਮੀਰਪੁਰ ਜ਼ਿਲ੍ਹਿਆਂ ਵਿੱਚ ਬੱਦਲ ਫਟਣ ਕਾਰਨ ਆਏ ਹੜ੍ਹਾਂ ਅਤੇ ਸ਼ਿਮਲਾ, ਮੰਡੀ ਅਤੇ...

Global News India News

ਫਰਜ਼ੀ ਦਸਤਾਵੇਜ਼ਾਂ ‘ਤੇ ਭਾਰਤੀ ਵਿਦਿਆਰਥੀਆਂ ਨੂੰ ਕੈਨੇਡਾ ਭੇਜਣ ਵਾਲਾ ਟ੍ਰੈਵਲ ਏਜੰਟ ਬ੍ਰਿਜੇਸ਼ ਮਿਸ਼ਰਾ ਕੈਨੇਡਾ ਤੋਂ ਗ੍ਰਿਫਤਾਰ

ਭਾਰਤੀ ਵਿਦਿਆਰਥੀਆਂ ਨੂੰ ਫਰਜ਼ੀ ਦਸਤਾਵੇਜ਼ਾਂ ‘ਤੇ ਕੈਨੇਡਾ ਭੇਜਣ ਵਾਲਾ ਟ੍ਰੈਵਲ ਏਜੰਟ ਬ੍ਰਿਜੇਸ਼ ਮਿਸ਼ਰਾ ਕੈਨੇਡਾ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਉਸ ਨੂੰ ਕੈਨੇਡਾ ਵਿਚ ਦਾਖਲ ਹੋਣ ਸਮੇਂ...

Global News India News

ਦਰਬਾਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਲਈ ਯੂਟਿਊਬ ਚੈਨਲ ਸ਼ੁਰੂ ਕਰੇਗੀ SGPC

ਪੰਜਾਬ ਵਿਧਾਨ ਸਭਾ ਵੱਲੋਂ ਸਿੱਖ ਗੁਰਦੁਆਰਾ (ਸੋਧ) ਬਿੱਲ 2023 ਨੂੰ ਸਭ ਨੂੰ ਮੁਫਤ ਗੁਰਬਾਣੀ ਪ੍ਰਸਾਰਣ ਦੀ ਆਗਿਆ ਦੇਣ ਦੇ ਵਿਵਾਦ ਦੇ ਵਿਚਕਾਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ...

Global News India News

ਵਿਜੀਲੈਂਸ ਨੇ ਸੀਐਮ ਮਾਨ ਨੂੰ ਭੇਜੀ ਭ੍ਰਿਸ਼ਟ ਤਹਿਸੀਲਦਾਰਾਂ ਦੀ ਲਿਸਟ , ਏਜੰਟਾਂ ਰਾਹੀਂ ਸ਼ਰੇਆਮ ਚੱਲ ਰਿਹਾ ਰਿਸ਼ਵਤਖੋਰੀ ਦਾ ਧੰਦਾ

 ਪੰਜਾਬ ਦੀ  ਸਰਕਾਰ ਭ੍ਰਿਸ਼ਟਾਚਾਰ ਵਿਰੁੱਧ ਪੂਰੀ ਤਰ੍ਹਾਂ ਐਕਸ਼ਨ ਮੋਡ ਵਿੱਚ ਹੈ। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਭਰ ਦੀਆਂ ਤਹਿਸੀਲਾਂ ਦੀ ਚੈਕਿੰਗ ਕਰਕੇ ਆਪਣੀ ਰਿਪੋਰਟ ਮੁੱਖ ਮੰਤਰੀ ਨੂੰ ਭੇਜ...

Global News India News

ਵਿਧਾਨ ਸਭਾ ‘ਚ ਗੁਰਦੁਆਰਾ ਸੋਧ ਐਕਟ 2023 ਬਹੁ-ਸੰਮਤੀ ਨਾਲ ਹੋਇਆ ਪਾਸ, ਅਕਾਲੀ ਦਲ ਵੱਲੋਂ ਵਿਰੋਧ

ਪੰਜਾਬ ਵਿਧਾਨ ਸਭਾ ਵਿੱਚ ਸਿੱਖ ਗੁਰਦੁਆਰਾ (ਸੋਧ) ਬਿੱਲ 2023 ਪਾਸ ਹੋ ਗਿਆ ਹੈ। ਹਾਲਾਂਕਿ ਅਕਾਲੀ ਦਲ ਦੇ ਮੈਂਬਰਾਂ ਨੇ ਇਸ ਦਾ ਵਿਰੋਧ ਕੀਤਾ। ਇਸ ਤੋਂ ਪਹਿਲਾਂ ਬਿੱਲ ‘ਤੇ ਬਹਿਸ ਹੋਈ। ਬਿੱਲ...

Global News India News

ਸੁਖਬੀਰ ਬਾਦਲ PTC ਚੈਨਲ ਖਾਲਸਾ ਪੰਥ ਨੂੰ ਭੇਟ ਕਰ ਦੇਣ ਜਾਂ ਫਿਰ ਸ਼੍ਰੋਮਣੀ ਕਮੇਟੀ ਆਪਣਾ ਚੈਨਲ ਸ਼ੁਰੂ ਕਰੇ: ਦਲ ਖਾਲਸਾ 

ਪੰਜਾਬ ਸਰਕਾਰ ਵੱਲੋਂ ਸਿੱਖ ਗੁਰਦੁਆਰਾ ਐਕਟ 1925 ਵਿੱਚ ਗੁਰਬਾਣੀ ਕੀਰਤਨ ਦੇ ਪ੍ਰਸਾਰਨ ਦੇ ਹੱਕਾਂ ਬਾਰੇ ਇੱਕ ਧਾਰਾ ਜੋੜਨ ਦੇ ਫ਼ੈਸਲੇ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਖ਼ਤ...

Global News India News

ਚੰਡੀਗੜ੍ਹ ‘ਚ ਡੀਜ਼ਲ ਵਾਹਨਾਂ ਨੂੰ ਬ੍ਰੇਕ!  ਹੁਣ ਨਹੀਂ ਹੋਏਗੀ ਰਜਿਸਟਰੇਸ਼ਨ 

ਚੰਡੀਗੜ੍ਹ ਵਿੱਚ ਡੀਜ਼ਲ ਵਾਹਨਾਂ ਨੂੰ ਬ੍ਰੇਕ ਲੱਗਣ ਵਾਲੀ ਹੈ। ਸਿਟੀ ਬਿਊਟੀਫੁੱਲ ਦੇ ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਣ ਲਈ ਯੂਟੀ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਇਲੈਕਟ੍ਰਿਕ ਵਾਹਨਾਂ ਦੀ ਵਰਤੋਂ ਲਈ...

Global News India News

ਅੰਮ੍ਰਿਤਪਾਲ ਦੇ ਸਾਥੀਆਂ ਵੱਲੋਂ ਦਾਇਰ ਪਟੀਸ਼ਨਾਂ ‘ਤੇ 10 ਜੁਲਾਈ ਨੂੰ ਹੋਵੇਗੀ ਸੁਣਵਾਈ, ਹਾਈ ਕੋਰਟ ਨੇ ਦਿੱਤੇ ਹੁਕਮ

: ਅਸਾਮ ਦੀ ਡਿਬਰੂਗੜ੍ਹ ਜੇਲ੍ਹ ‘ਚ ਬੰਦ ਖ਼ਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੇ ਸਾਥੀ ਭਗਵੰਤ ਸਿੰਘ ਉਰਫ ਪ੍ਰਧਾਨ ਬਾਜੇਕੇ, ਬਸੰਤ ਸਿੰਘ ਤੇ ਕੁਲਵੰਤ ਸਿੰਘ ਰਾਏਕੇ ਸਮੇਤ ਗੁਰਮੀਤ ਸਿੰਘ...

Global News India News

ਮਾਨ ਕੈਬਨਿਟ ਵੱਲੋਂ ਗੁਰਦੁਆਰਾ ਐਕਟ 1925 ਵਿੱਚ ਸੋਧ ਕਰਨ ਨੂੰ ਹਰੀ ਝੰਡੀ, ਕਿਹਾ, ਮੌਡਰਨ ਮਸੰਦਾਂ ਤੋਂ ਛੁਡਵਾਉਣੀ ਹੈ ਗੁਰਬਾਣੀ

ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰ ਹੋਣ ਵਾਲੀ ਗੁਰਬਾਣੀ ਨੂੰ ਸਭ ਤੱਕ ਮੁਫ਼ਤ ਮੁਹੱਈਆ ਕਰਵਾਉਣ ਲਈ  ਮੁੱਖ ਮੰਤਰੀ ਭਗਵੰਤ ਮਾਨ  ਦੀ ਕੈਬਨਿਟ ਵੱਲੋਂ ਗੁਰਦੁਆਰਾ ਐਕਟ 1925 ਵਿੱਚ ਸੋਧ ਕਰਨ ਨੂੰ ਹਰੀ...

Video