Global News

Global News India News

ਮੂਸੇਵਾਲਾ ਜੋ 2 ਚੀਜਾਂ ਹਰ ਵਕਤ ਰੱਖਦਾ ਸੀ ਨਾਲ, ਪਰਿਵਾਰ ਨੂੰ ਮਿਲੀਆਂ ਵਾਪਸ

ਸਿੱਧੂ ਮੂਸੇਵਾਲਾ ਦੇ ਕਤਲ ਸਮੇਂ ਉਸਦੀ ਥਾਰ ’ਚੋਂ ਸਮਾਨ ਬਰਾਮਦ ਹੋਇਆ ਸੀ, ਉਹ ਸਮਾਨ ਅੱਜ ਅਦਾਲਤ ’ਚ ਪੁਲਿਸ ਵਲੋਂ ਪਰਿਵਾਰ ਨੂੰ ਵਾਪਸ ਸੌਂਪ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਇਹ ਅਫ਼ਵਾਹਾਂ ਸਨ ਕਿ...

Global News India News

ਸਾਕਾ ਨੀਲਾ ਤਾਰਾ ਦੀ ਬਰਸੀ ਮੌਕੇ ਅੰਮ੍ਰਿਤਸਰ ਰਿਹਾ ਬੰਦ, ਪੁਲਿਸ ਵੀ ਪੂਰੀ ਤਰ੍ਹਾਂ ਅਲਰਟ

ਆਪ੍ਰੇਸ਼ਨ ਬਲਿਊ ਸਟਾਰ ਦੀ 39ਵੀਂ ਵਰੇਗੰਢ ਮੌਕੇ ਅੰਮ੍ਰਿਤਸਰ ਦੇ ਜ਼ਿਆਦਾਤਰ ਬਾਜ਼ਾਰ ਬੰਦ ਰਹੇ। ਵੱਖ-ਵੱਖ ਜਥੇਬੰਦੀਆਂ ਵੱਲੋਂ ਬੀਤੇ ਦਿਨੀਂ ਅੰਮ੍ਰਿਤਸਰ ਸ਼ਹਿਰ ਬੰਦ ਰੱਖਣ ਦੀ ਕਾਲ ਦਿੱਤੀ ਗਈ ਸੀ।...

Global News India News

IPS ਗੁਰਪ੍ਰੀਤ ਭੁੱਲਰ ਕੋਲ 152 ਕਰੋੜ ਦੀ ਜਾਇਦਾਦ, ਸਾਬਕਾ CM ਕੈਪਟਨ ਅਮਰਿੰਦਰ ਸਿੰਘ ਤੇ ਪ੍ਰਕਾਸ਼ ਸਿੰਘ ਬਾਦਲ ਤੋਂ ਵੀ ਵੱਧ ਜਾਇਦਾਦ

ਆਈਏਐਸ-ਆਈਪੀਐਸ ਅਧਿਕਾਰੀ ਅਕਸਰ ਆਪਣੇ ਟਵੀਟ, ਆਪਣੇ ਬਿਆਨ, ਜੀਵਨ ਸ਼ੈਲੀ ਕਾਰਨ ਚਰਚਾ ਵਿੱਚ ਰਹਿੰਦੇ ਹਨ। ਇੱਕ ਪੁਲਿਸ ਅਫ਼ਸਰ ਅਜਿਹਾ ਵੀ ਹੈ ਜਿਸ ਦੀ ਗਿਣਤੀ ਦੇਸ਼ ਦੇ ਸਭ ਤੋਂ ਅਮੀਰ ਆਈਪੀਐਸ ਵਿੱਚ...

Global News India News

ਕਿਸਾਨਾਂ ਨੇ 9 ਜੂਨ ਨੂੰ ਜੰਤਰ-ਮੰਤਰ ‘ਤੇ ਹੋਣ ਵਾਲਾ ਪ੍ਰੋਗਰਾਮ ਕੀਤਾ ਰੱਦ, ਰਾਕੇਸ਼ ਟਿਕੈਤ ਨੇ ਦੱਸੀ ਵਜ੍ਹਾ

ਭਾਰਤੀ ਕਿਸਾਨ ਯੂਨੀਅਨ ਦੇ ਆਗੂਆਂ ਨੇ ਪਹਿਲਵਾਨਾਂ ਦੇ ਸਮਰਥਨ ਵਿੱਚ 9 ਜੂਨ ਨੂੰ ਜੰਤਰ-ਮੰਤਰ ਵਿਖੇ ਹੋਣ ਵਾਲਾ ਪ੍ਰੋਗਰਾਮ ਰੱਦ ਕਰ ਦਿੱਤਾ ਹੈ। ਕਿਸਾਨ ਆਗੂ ਰਾਕੇਸ਼ ਟਿਕੈਤ ਅਨੁਸਾਰ, ਉਨ੍ਹਾਂ ਦੀ...

Global News International News

ਡਿਪੋਰਟ ਮਾਮਲਾ: ਕੈਨੇਡਾ ਦਾ ਮਿਸੀਸਾਗਾ ਸ਼ਹਿਰ ਬਣਿਆ ‘ਸਿੰਘੂ ਬਾਰਡਰ’, ਪੰਜਾਬੀਆਂ ਨੇ ਲਾਏ ਪੱਕੇ ਮੋਰਚੇ

ਕੈਨੇਡਾ ਵਿਚ 700 ਦੇ ਕਰੀਬ ਭਾਰਤੀ ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦਾ ਮਾਮਲਾ ਭਖ ਗਿਆ ਹੈ। ਇਸ ਫੈਸਲੇ ਦਾ ਜਿਥੇ ਭਾਰਤ ਵਿਚ ਵਿਰੋਧ ਹੋ ਰਿਹਾ ਹੈ, ਉਥੇ ਕੈਨੇਡਾ ਰਹਿੰਦੇ ਭਾਰਤੀ ਵੀ ਪੀੜਤ...

Global News India News

ਓਡੀਸ਼ਾ ਰੇਲ ਹਾਦਸੇ ‘ਚ ਜਾਨ ਗਵਾਉਣ ਵਾਲਿਆਂ ਦੇ ਬੱਚਿਆਂ ਲਈ ਵਰਿੰਦਰ ਸਹਿਵਾਗ ਨੇ ਵਧਾਇਆ ਮਦਦ ਦਾ ਹੱਥ, ਕਰਨਗੇ ਇਹ ਕੰਮ

 ਓਡੀਸ਼ਾ ਦੇ ਬਾਲਾਸੋਰ ਵਿੱਚ ਸ਼ੁੱਕਰਵਾਰ ਨੂੰ ਇੱਕ ਭਿਆਨਕ ਰੇਲ ਹਾਦਸਾ ਵਾਪਰਿਆ। ਇਹ ਭਾਰਤੀ ਰੇਲਵੇ ਦੇ ਇਤਿਹਾਸ ਵਿੱਚ ਸਭ ਤੋਂ ਵੱਡੇ ਹਾਦਸਿਆਂ ਵਿੱਚੋਂ ਇੱਕ ਸੀ। ਮੌਜੂਦਾ ਅੰਕੜਿਆਂ ਅਨੁਸਾਰ ਇਸ...

Global News

ਜਥੇਦਾਰ ਨੇ ਅਕਾਲੀ ਦਲ ਨੂੰ ਯਾਦ ਕਰਵਾਇਆ 50 ਸਾਲ ਪੁਰਾਣਾ ਏਜੰਡਾ, ਕਿਹਾ- ਪੰਥ ਦੀ ਚੜ੍ਹਦੀਕਲਾ ਲਈ ਹੋਣਾ ਪਵੇਗਾ ਇੱਕ

ਮੋਗਾ ਜ਼ਿਲ੍ਹੇ ਦੇ ਪਿੰਡ ਰੋਡੇ ‘ਚ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੇ ਜਨਮ ਦਿਨ ‘ਤੇ ਆਯੋਜਿਤ ਪ੍ਰੋਗਰਾਮ ਦੌਰਾਨ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਇੱਕ ਵਾਰ ਫਿਰ ਅਕਾਲੀ ਦਲ...

Global News

ਮਜੀਠੀਆ ਨੂੰ ਜੱਫੀ ਪਾਊਣ ਤੋਂ ਬਾਅਦ ਬੋਲੇ ਨਵਜੋਤ ਸਿੱਧੂ

ਮਜੀਠੀਆ ਨੂੰ ਜੱਫੀ ਪਾਊਣ ਤੋਂ ਬਾਅਦ ਬੋਲੇ ਨਵਜੋਤ ਸਿੱਧੂ,ਜੱਫੀ ਪਾਈ ਹੈ ਪੱਪੀ ਨਹੀਂ ਲਈ… ਨਵਜੋਤ ਸਿੰਘ ਸਿੱਧੂ ਨੇ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦਾ ਵੀ ਜ਼ਿਕਰ ਕੀਤਾ ਅਤੇ...

Global News India News

ਜੇ ਇੱਕ ਵੀ ਦੋਸ਼ ਸਾਬਤ ਹੋਇਐ ਤਾਂ ਖੁਦ ਫਾਹੇ ‘ਤੇ ਲਟਕ ਜਾਵਾਂਗਾ : ਬ੍ਰਿਜ ਭੂਸ਼ਣ ਸ਼ਰਨ ਸਿੰਘ

ਭਾਰਤੀ ਕੁਸ਼ਤੀ ਸੰਘ ਦੇ ਰਾਸ਼ਟਰੀ ਪ੍ਰਧਾਨ ਅਤੇ ਭਾਜਪਾ ਸੰਸਦ ਬ੍ਰਿਜ ਭੂਸ਼ਣ ਸ਼ਰਣ ਸਿੰਘ ਵੀਰਵਾਰ ਨੂੰ ਬਾਰਾਬੰਕੀ ਪਹੁੰਚੇ। ਉਨ੍ਹਾਂ ਨੇ ਰਾਮਨਗਰ ਵਿਧਾਨ ਸਭਾ ਹਲਕੇ ਦੇ ਮਹਾਦੇਵਾ ਆਡੀਟੋਰੀਅਮ ਵਿੱਚ...

Global News International News

ਨਹੀਂ ਰਹੇ ਲਹਿੰਦੇ ਪੰਜਾਬ ਦੇ ਨਾਮੀ ਪੰਜਾਬੀ ਸ਼ਾਇਰ ਤਨਵੀਰ ਬੁਖ਼ਾਰੀ

ਪਾਕਿਸਤਾਨ ਦੇ ਨਾਮੀ ਪੰਜਾਬੀ ਸ਼ਾਇਰ ਤਨਵੀਰ ਬੁਖ਼ਾਰੀ ਨਹੀਂ ਰਹੇ। ਉਨ੍ਹਾਂ ਦਾ ਅਸਲੀ ਨਾਂ ਫ਼ਕੀਰ ਮੁਹੰਮਦ ਸੀ ਪਰ ਅਦਬੀ ਜਗਤ ਵਿੱਚ ਤਨਵੀਰ ਬੁਖ਼ਾਰੀ ਦੇ ਨਾਂ ਨਾਲ ਮਕਬੂਲ ਹੋਏ। ਉਨ੍ਹਾਂ ਦਾ ਜਨਮ 10...

Video