India News

Global News India News

ਲਤੀਫ਼ਪੁਰਾ ‘ਚ ਬੇਘਰ ਹੋਏ ਲੋਕਾਂ ਲਈ ਰਾਹਤ ਭਰੀ ਖ਼ਬਰ, ਪੰਜਾਬ ਸਰਕਾਰ ਨੇ ਲਿਆ ਵੱਡਾ ਫ਼ੈਸਲਾ

ਜਲੰਧਰ (ਬਿਊਰੋ)-ਲਤੀਫ਼ਪੁਰਾ ਵਿਚ ਸਾਲਾਂ ਤੋਂ ਰਹਿ ਰਹੇ ਪਰਿਵਾਰਾਂ ਦੇ ਘਰਾਂ ‘ਤੇ ਬੁਲਡੋਜ਼ਰ ਚਲਾ ਕੇ ਢਹਿ-ਢੇਰੀ ਕਰਨ ਦੇ ਮਾਮਲੇ ਵਿਚ ਪੰਜਾਬ ਸਰਕਾਰ ਵੱਲੋਂ ਇੰਪਰੂਵਮੈਂਟ ਟਰੱਸਟ ਜਲੰਧਰ ਨੇ...

India News

ਕੇਂਦਰ ਦੇ ਆਰਡੀਨੈਂਸ ‘ਤੇ ਸਿਆਸੀ ਜੰਗ, ਅਰਵਿੰਦ ਕੇਜਰੀਵਾਲ ਨੇ ਕੀਤੀ ਊਧਵ ਠਾਕਰੇ ਨਾਲ ਮੁਲਾਕਾਤ; ਮਮਤਾ ਬੈਨਰਜੀ ਦਾ ਮਿਲਿਆ ਸਮਰਥਨ

ਦਿੱਲੀ ‘ਚ ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀਆਂ ਨੂੰ ਲੈ ਕੇ ਕੇਂਦਰ ਤੇ ਦਿੱਲੀ ਸਰਕਾਰ ਵਿਚਾਲੇ ਟਕਰਾਅ ਬਣਿਆ ਹੋਇਆ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕੇਂਦਰ ਦੇ ਆਰਡੀਨੈਂਸ ਵਿਰੁੱਧ...

India News

ਸਰਕਾਰੀ ਮੁਲਾਜ਼ਮਾਂ ਨੂੰ ਮਿਲਿਆ ਵੱਡਾ ਤੋਹਫਾ ! ਪੰਜਾਬ ਸਰਕਾਰ ਨੇ ਜਾਰੀ ਕੀਤੀ DA ਦੇ ਬਕਾਏ ਦੀ ਇਕ ਕਿਸ਼ਤ

ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਪੰਜਾਬ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਦੇ ਬਕਾਏ ਦੀ ਇਕ ਕਿਸ਼ਤ ਜਾਰੀ ਕਰ ਦਿੱਤੀ ਹੈ। ਉਨ੍ਹਾਂ ਟਵੀਟ ਕੀਤਾ ਹੈ, ’’ਸਰਕਾਰੀ...

India News

ਬਰਗਾੜੀ ਬੇਅਦਬੀ ਕਾਂਡ ਦੇ ਦੋਸ਼ੀ ਸੰਦੀਪ ਬਰੇਟਾ ਦੀ ਥਾਂ ਏਅਰਪੋਰਟ ‘ਤੇ ਕਿਸੇ ਹੋਰ ਨੂੰ ਹੀ ਦਬੋਚਿਆ, ਬੈਂਗਲੁਰੂ ਤੋਂ ਖਾਲੀ ਹੱਥ ਪਰਤੀ ਪੰਜਾਬ ਪੁਲਿਸ

ਬਰਗਾੜੀ ਬੇਅਦਬੀ ਕਾਂਡ ਦੇ ਭਗੌੜੇ ਮੁੱਖ ਸਾਜ਼ਿਸ਼ਕਾਰ ਸੰਦੀਪ ਬਰੇਟਾ ਦੀ ਗ੍ਰਿਫਤਾਰੀ ਦੇ ਮਾਮਲੇ ‘ਚ ਪੰਜਾਬ ਪੁਲਿਸ ਬੈਕਫੁੱਟ ‘ਤੇ ਆ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਦੌਰਾਨ...

India News

ਡਿਬਰੂਗੜ੍ਹ ਜੇਲ੍ਹ ਪਹੁੰਚਿਆ ਐਨਐਸਏ ਤਹਿਤ ਗਠਿਤ ਬੋਰਡ, ਅੰਮ੍ਰਿਤਪਾਲ ਤੇ ਸਾਥੀਆਂ ਦੇ ਬਿਆਨ ਦਰਜ

ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀਆਂ ਨੂੰ ਮਿਲਣ ਲਈ ਐਨਐਸਏ ਤਹਿਤ ਗਠਿਤ ਬੋਰਡ ਦੇ ਮੈਂਬਰ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਪੁੱਜੇ। ਬੋਰਡ ਦੇ...

India News

ਕਿਲ੍ਹਾ ਰਾਏਪੁਰ ’ਚ 11 ਜੂਨ ਨੂੰ ਬੈਲ ਗੱਡੀਆਂ ਦੀਆਂ ਦੌੜਾਂ ਦੀ ਹੋਵੇਗੀ ਸ਼ੁਰੂਆਤ, ਰੋਕ ਹਟਾਉਣ ’ਤੇ SC ਦਾ ਕੀਤਾ ਧੰਨਵਾਦ

ਸੁਪਰੀਮ ਕੋਰਟ ਵੱਲੋਂ ਪਿਛਲੇ ਕਈ ਸਾਲਾਂ ਤੋਂ ਬੈਲ ਗੱਡੀਆਂ ਦੀਆਂ ਦੌੜਾਂ ’ਤੇ ਲੱਗੀ ਪਾਬੰਦੀ ਨੂੰ ਹਟਾਉਣ ਦੇ ਦਿੱਤੇ ਹੁਕਮਾਂ ’ਤੇ ਬੈਲ ਦੌੜਾਕ ਕਮੇਟੀ ਪੰਜਾਬ ਤੇ ਕਿਲ੍ਹਾ ਰਾਏਪੁਰ ਸਪੋਰਟਸ ਸੁਸਾਇਟੀ...

India News

ਗੁਰਬਾਣੀ ਪ੍ਰਸਾਰਣ ਲਈ SGPC ਜਲਦ ਮੰਗੇਗੀ ਖੁੱਲ੍ਹੇ ਟੈਂਡਰ, ਪ੍ਰਧਾਨ ਬੋਲੇ- ‘ਗੁਰਬਾਣੀ ਵੇਚਣ’ ਜਿਹੀ ਸ਼ਬਦਾਵਲੀ ਤੋਂ ਗੁਰੇਜ਼ ਕਰਨ CM

ਗੁਰਬਾਣੀ ਪ੍ਰਸਾਰਣ ਲਈ ਸ਼੍ਰੋਮਣੀ ਕਮੇਟੀ ਜਲਦ ਟੈਂਡਰ ਖੁੱਲ੍ਹੇ ਟੈਂਡਰ ਮੰਗੇਗੀ ਤੇ ਇਸ ਸਬੰਧੀ ਅਖਬਾਰ ‘ਚ ਇਸ਼ਤਿਹਾਰ ਵੀ ਦੇਵੇਗੀ। SGPC ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਮੰਤਰੀ...

India News

ਬਰਗਾੜੀ ਬੇਅਦਬੀ ਕੇਸ ਦਾ ਮੁੱਖ ਸਾਜ਼ਿਸ਼ਘਾੜਾ ਗ੍ਰਿਫ਼ਤਾਰ, ਡੇਰਾ ਸਿਰਸਾ ਦੀ ਕੌਮੀ ਕਮੇਟੀ ਦਾ ਮੈਂਬਰ ਹੈ ਸੰਦੀਪ ਬਰੇਟਾ

ਫਰੀਦਕੋਟ ਦੇ 2015 ਦੇ ਬਰਗਾੜੀ ਬੇਅਦਬੀ ਕਾਂਡ ਦੇ ਮੁੱਖ ਸਾਜ਼ਿਸ਼ਕਰਤਾ ਤੇ ਡੇਰਾ ਸਿਰਸਾ ਦੇ ਕੌਮੀ ਕਮੇਟੀ ਮੈਂਬਰ ਸੰਦੀਪ ਬਰੇਟਾ ਨੂੰ ਬੈਂਗਲੁਰੂ ਹਵਾਈ ਅੱਡੇ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ।...

India News

ਮਨੀਪੁਰ ‘ਚ ਮੁੜ ਭੜਕੀ ਹਿੰਸਾ, ਕਈ ਘਰਾਂ ਨੂੰ ਲਾਈ ਅੱਗ, ਇੰਫਾਲ ‘ਚ ਕਰਫਿਊ, ਇੰਟਰਨੈੱਟ ਸੇਵਾਵਾਂ ਠੱਪ

ਮਨੀਪੁਰ ਵਿੱਚ ਅੱਜ ਮੁੜ ਹਿੰਸਾ ਭੜਕ ਗਈ। ਅੱਜ ਸਵੇਰੇ ਇੱਥੇ ਇੰਫਾਲ ਦੇ ਨਿਊ ਲਾਂਬੂਲੇਨ ਇਲਾਕੇ ਵਿੱਚ ਭੀੜ ਵੱਲੋਂ ਕੁਝ ਘਰਾਂ ਨੂੰ ਅੱਗ ਲਾ ਦਿੱਤੀ ਗਈ। ਸੁਰੱਖਿਆ ਕਰਮਚਾਰੀ ਅੱਗ ਬੁਝਾਉਣ ਲਈ ਮੌਕੇ...

India News

ਅੱਜ ਤੋਂ ਬਦਲਿਆ ਜਾ ਸਕੇਗਾ 2000 ਰੁਪਏ ਦਾ ਨੋਟ, RBI ਨੇ ਬੈਂਕਾਂ ਨੂੰ ਦਿੱਤੇ ਖਾਸ ਨਿਰਦੇਸ਼

ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਪਿਛਲੇ ਸ਼ੁੱਕਰਵਾਰ ਨੂੰ 2000 ਰੁਪਏ ਦੇ ਨੋਟ ਨੂੰ ਸਰਕੂਲੇਸ਼ਨ ਤੋਂ ਵਾਪਸ ਲੈਣ ਦਾ ਐਲਾਨ ਕੀਤਾ ਸੀ। ਮੰਗਲਵਾਰ (23 ਮਈ) ਤੋਂ 2000 ਰੁਪਏ ਦੇ ਨੋਟ ਜਮ੍ਹਾ...

Video