India News

India News

ਉੜੀ ’ਚ ਫ਼ੌਜ ਨੇ ਅੱਤਵਾਦੀਆਂ ਦੀ ਘੁਸਪੈਠ ਕੀਤੀ ਨਾਕਾਮ, ਦੋ ਅੱਤਵਾਦੀ ਢੇਰ

ਜੀ-20 ਦੇਸ਼ਾਂ ਦੇ ਸੰਮੇਲਨ ਤੋਂ ਪਹਿਲਾਂ ਕਸ਼ਮੀਰ ’ਚ ਅੱਤਵਾਦੀ ਹਮਲੇ ਦੀ ਪਾਕਿਸਤਾਨ ਦੀ ਵੱਡੀ ਸਾਜ਼ਿਸ਼ ਫੌਜ ਦੇ ਚੌਕਸ ਜਵਾਨਾਂ ਨੇ ਨਾਕਾਮ ਕਰ ਦਿੱਤੀ। ਉੱਤਰੀ ਕਸ਼ਮੀਰ ਦੇ ਉੜੀ (ਬਾਰਾਮੁਲਾ) ਸੈਕਟਰ...

India News

ਪਾਕਿਸਤਾਨ ਦੀ ਜੇਲ੍ਹ ਤੋਂ ਰਿਹਾਅ ਹੋਏ 198 ਭਾਰਤੀ ਮਛੇਰੇ, ਸਾਢੇ ਚਾਰ ਸਾਲਾਂਂ ਤੋਂ ਸੀ ਕੈਦ

ਪਾਕਿਸਤਾਨ ਸਰਕਾਰ ਨੇ ਸ਼ੁੱਕਰਵਾਰ ਰਾਤ ਅਟਾਰੀ-ਵਾਹਗਾ ਸਰਹੱਦ ‘ਤੇ 198 ਭਾਰਤੀ ਮਛੇਰਿਆਂ ਨੂੰ ਰਿਹਾਅ ਕਰ ਦਿੱਤਾ ਹੈ। ਇਨ੍ਹਾਂ ਮਛੇਰਿਆਂ ਨੂੰ ਪਾਕਿਸਤਾਨੀ ਅਧਿਕਾਰੀਆਂ ਨੇ ਦੇਸ਼ ਦੇ ਖੇਤਰੀ...

India News

CBI ਨੇ ਆਰੀਅਨ ਖਾਨ ਨੂੰ ਗ੍ਰਿਫਤਾਰ ਕਰਨ ਵਾਲੇ ਸਮੀਰ ਵਾਨਖੇੜੇ ਖਿਲਾਫ ਭ੍ਰਿਸ਼ਟਾਚਾਰ ਦਾ ਮਾਮਲਾ ਕੀਤਾ ਦਰਜ

ਸੀਬੀਆਈ ਨੇ ਆਰੀਅਨ ਖਾਨ ਕਰੂਜ਼ ਕੇਸ ਨਾਲ ਸਬੰਧਤ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਮੁੰਬਈ ਐੱਨਸੀਬੀ ਦੇ ਸਾਬਕਾ ਖੇਤਰੀ ਨਿਰਦੇਸ਼ਕ ਸਮੀਰ ਵਾਨਖੇੜੇ ਅਤੇ ਤਿੰਨ ਹੋਰਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।...

India News

ਗ੍ਰਹਿ ਮੰਤਰਾਲੇ ਨੇ 130 ਸਾਲ ਪੁਰਾਣੇ ਜੇਲ੍ਹ ਐਕਟ ‘ਚ ਕੀਤਾ ਬਦਲਾਅ, ਮਾਡਰਨ ਜੇਲ੍ਹ ਐਕਟ-2023 ਤਿਆਰ

ਗ੍ਰਹਿ ਮੰਤਰਾਲੇ ਨੇ 130 ਸਾਲ ਪੁਰਾਣੇ ਜੇਲ੍ਹ ਐਕਟ ਵਿੱਚ ਬਦਲਾਅ ਕਰਕੇ ਇੱਕ ਵਿਆਪਕ ‘ਮਾਡਲ ਜੇਲ੍ਹ ਐਕਟ-2023’ ਤਿਆਰ ਕੀਤਾ ਹੈ। ਪੁਰਾਣੇ ਜੇਲ੍ਹ ਕਾਨੂੰਨਾਂ ਦੀਆਂ ਸਬੰਧਤ ਧਾਰਾਵਾਂ ਨੂੰ ਵੀ ਨਵੇਂ...

India News

ਸ਼ਨੀਵਾਰ ਤੇ ਐਤਵਾਰ ਵੀ ਖੁੱਲ੍ਹਣਗੇ ਤਹਿਸੀਲ ਦਫ਼ਤਰ, ਹੋਣਗੀਆਂ ਰਜਿਸਟਰੀਆਂ, ਇਸ ਵਜ੍ਹਾ ਕਰਕੇ ਸਰਕਾਰ ਨੇ ਲਿਆ ਫੈਸਲਾ

ਪੰਜਾਬ ਸਰਕਾਰ ਵੱਲੋਂ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ‘ਚ ਸਟੈਂਪ ਡਿਊਟੀ ’ਤੇ ਦਿੱਤੀ ਗਈ ਛੋਟ ਦਾ ਲੋਕਾਂ ਨੂੰ ਵੱਧ ਤੋਂ ਵੱਧ ਫਾਇਦਾ ਦੇਣ ਲਈ ਅਗਲੇ 2 ਦਿਨ ਯਾਨੀਕਿ ਸ਼ਨੀਵਾਰ, ਐਤਵਾਰ ਵਾਲੇ...

India News

ਭਾਰਤ ਦੀ ਦਿਵਿਆ ਸੁਬਾਰਾਜੂ ਤੇ ਸਰਬਜੋਤ ਸਿੰਘ ਨੇ
ISSF ਨਿਸ਼ਾਨੇਬਾਜ਼ੀ ਵਿਸ਼ਵ ਕੱਪ ‘ਚ ਜਿੱਤਿਆ ਸੋਨ ਤਮਗਾ

ਦਿਵਿਆ ਸੁਬਾਰਾਜੂ ਤੇ ਸਰਬਜੋਤ ਸਿੰਘ ਦੀ ਭਾਰਤੀ ਜੋੜੀ ਨੇ ਇਥੇ ਆਈਐੱਸਐੱਸਐੱਫ ਨਿਸ਼ਾਨੇਬਾਜ਼ੀ ਵਿਸ਼ਵ ਕੱਪ ਵਿਚ 10 ਮੀਟਰ ਏਅਰ ਪਿਸਟਲ ਮਿਸ਼ਰਿਤ ਟੀਮ ਮੁਕਾਬਲੇ ਦਾ ਸੋਨ ਤਮਗਾ ਜਿੱਤਿਆ। ਸੋਨ ਤਮਗੇ...

India News

ਸੇਵਾ ਸਕੱਤਰ ਦੇ ਤਬਾਦਲੇ ਦੀ ਇਜਾਜ਼ਤ ਨਹੀਂ ਦੇ ਰਿਹਾ ਕੇਂਦਰ…, ਵੱਡੇ ਫ਼ੈਸਲੇ ਤੋਂ ਇਕ ਦਿਨ ਬਾਅਦ ਮੁੜ ਸੁਪਰੀਮ ਕੋਰਟ ਪਹੁੰਚੀ ‘ਆਪ’

ਦਿੱਲੀ ਸਰਕਾਰ ਨੇ ਕੇਂਦਰ ‘ਤੇ ਸੰਵਿਧਾਨਕ ਬੈਂਚ ਦੇ ਹੁਕਮਾਂ ਦੀ ਉਲੰਘਣਾ ਕਰਨ ਦਾ ਦੋਸ਼ ਲਾਉਂਦਿਆਂ ਮੁੜ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਹੈ। ਸਰਕਾਰ ਨੇ ਦੋਸ਼ ਲਾਇਆ ਕਿ ਕੇਂਦਰ ਇੱਕ...

India News

 ਅਦਾਲਤ ‘ਚ ਪੇਸ਼ ਹੋਏ ਸੁਖਬੀਰ ਸਿੰਘ ਬਾਦਲ, ਮਾਨ ਸਰਕਾਰ ‘ਤੇ ਲਗਾਏ ਗੰਭੀਰ ਦੋਸ਼

ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਮੁਖੀ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਸ਼ੁੱਕਰਵਾਰ ਦੁਪਹਿਰ ਨੂੰ ਸੀਜੇਐਮ ਆਸ਼ੀਸ਼ ਸਾਲਦੀ ਦੀ ਅਦਾਲਤ ਵਿੱਚ ਪੇਸ਼ ਹੋਏ। ਸਾਲ 2020 ਵਿੱਚ ਬਿਆਸ...

India News

ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦੀ Z+ ਸੁਰੱਖਿਆ ਦੀ ਮੰਗ ਦੇ ਮਾਮਲੇ ‘ਚ ਸਰਕਾਰ ਨੇ ਹਾਈ ਕੋਰਟ ਨੂੰ ਸੌਂਪੀ ਸੀਲ ਬੰਦ ਰਿਪੋਰਟ

ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦੀ Z+ ਸੁਰੱਖਿਆ ਦੀ ਮੰਗ ਦੇ ਮਾਮਲੇ ‘ਚ ਸਰਕਾਰ ਨੇ ਹਾਈ ਕੋਰਟ ਨੂੰ ਸੀਲ ਬੰਦ ਰਿਪੋਰਟ ਸੌਂਪੀ ਹੈ। ਇਸ ਸੀਲਬੰਦ ਪੁਰਾਣੀ ਰਿਪੋਰਟ ਦੇ ਆਧਾਰ ‘ਤੇ...

India News

ਸਿਹਤ ਵਿਭਾਗ ਵੱਲੋਂ ਟੀਕੇ ਲਾਉਣ ਤੋਂ ਬਾਅਦ ਮਾਛੀਵਾੜਾ ਦੇ ਸਰਕਾਰੀ ਸਕੂਲ ’ਚ 15 ਤੋਂ ਵੱਧ ਵਿਦਿਆਰਥਣਾਂ ਦੀ ਹਾਲਤ ਹੋਈ ਖ਼ਰਾਬ, ਸਿਵਲ ਹਸਪਤਾਲ ‘ਚ ਕਰਵਾਇਆ ਭਰਤੀ

ਸਿਹਤ ਵਿਭਾਗ ਵੱਲੋਂ ਵੀਰਵਾਰ ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਦਿਆਰਥਣਾਂ ਨੂੰ ਟੀਕੇ ਲਗਾਉਣ ਤੋਂ ਬਾਅਦ ਕਈ ਲੜਕੀਆਂ ਦੀ ਹਾਲਤ ਵਿਗੜਨੀ ਸ਼ੁਰੂ ਹੋ ਗਈ ਜਿਨ੍ਹਾਂ ਨੂੰ ਇਲਾਜ ਲਈ...

Video