India News

India News

Sidhu Moosewala ਨੇ ਤੋੜੇ ਸਾਰੇ ਰਿਕਾਰਡ: You Tube ‘ਤੇ ਸਿੱਧੂ ਦੇ ਚੈੱਨਲ ਨੇ ਪਾਰ ਕੀਤੇ 20 ਮਿਲੀਅਨ Subscribers

ਸਿੱਧੂ ਮੂਸੇਵਾਲਾ ਨੇ ਤੋੜੇ ਸਾਰੇ ਰਿਕਾਰਡ ਯੂਟਿਊਬ ‘ਤੇ ਸਿੱਧੂ ਮੂਸੇਵਾਲਾ ਦੇ ਚੈੱਨਲ ਨੇ 20 ਮਿਲੀਅਨ ਸਬਸਕ੍ਰਾਈਬ੍ਰਸ ਪਾਰ ਕਰ ਲਏ ਹਨ।ਸਿੱਧੂ ਮੂਸੇਵਾਲਾ ਅਜਿਹਾ ਕਰਨ ਵਾਲਾ ਭਾਰਤ ਦਾ ਇਕਲੌਤਾ...

India News

ਲੋਕ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਰਾਸ਼ਟਰੀ ਪਾਰਟੀ ਦਾ ਮਿਲਿਆ ਦਰਜਾ

ਚੋਣ ਕਮਿਸ਼ਨ ਨੇ ਆਮ ਆਦਮੀ ਪਾਰਟੀ (ਆਪ) ਨੂੰ ਕੌਮੀ ਪਾਰਟੀ ਦਾ ਦਰਜਾ ਦੇ ਦਿੱਤਾ ਹੈ। ਦੱਸ ਦੇਈਏ ਕਿ 2024 ਵਿੱਚ ਲੋਕ ਸਭਾ ਚੋਣਾਂ ਹੋਣੀਆਂ ਹਨ ਅਤੇ ਇਸ ਤੋਂ ਪਹਿਲਾਂ ਰਾਸ਼ਟਰੀ ਪਾਰਟੀ ਦਾ ਦਰਜਾ...

India News

ਅਕਾਲ ਤਖਤ ਸਾਹਿਬ ਦੇ ਜਥੇਦਾਰ ਦੀ ਫਿਟਕਾਰ ਮਗਰੋਂ ਸ਼੍ਰੋਮਣੀ ਕਮੇਟੀ ਹੋਈ ਐਕਟਿਵ, ਡਿਬਰੂਗੜ੍ਹ ਜੇਲ੍ਹ ‘ਚ ਬੰਦ ਨੌਜਵਾਨਾਂ ਦੇ ਕੇਸਾਂ ਦੀ ਪੈਰਵੀ ਲਈ ਆਸਾਮ ਪਹੁੰਚਿਆ ਵਫਦ

ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਨਾਰਾਜ਼ਗੀ ਮਗਰੋਂ ਸ਼੍ਰੋਮਣੀ ਕਮੇਟੀ ਐਕਟਿਵ ਹੋ ਗਈ ਹੈ। ਸ਼੍ਰੋਮਣੀ ਕਮੇਟੀ ਦਾ ਇੱਕ ਵਫਦ ਅਸਾਮ ਪਹੁੰਚਿਆ ਹੈ। ਵਕੀਲਾਂ ਦਾ ਇਹ ਵਫਦ...

India News

ਅੰਮ੍ਰਿਤਪਾਲ ਸਿੰਘ ਦਾ ਸਾਥੀ ਪੱਪਲਪ੍ਰੀਤ ਸਿੰਘ ਗ੍ਰਿਫ਼ਤਾਰ, ਹੁਸ਼ਿਆਰਪੁਰ ਤੋਂ ਹੋਈ ਗ੍ਰਿਫ਼ਤਾਰੀ

ਅੰਮ੍ਰਿਤਪਾਲ ਸਿੰਘ ਮਾਮਲੇ ‘ਚ ਪੁਲਿਸ ਨੂੰ ਵੱਡੀ ਕਾਮਯਾਬੀ ਹਾਸਲ ਹੋਈ ਹੈ। ਪੁਲਿਸ ਨੇ ਅੰਮ੍ਰਿਤਪਾਲ ਦਾ ਸਾਥੀ ਪੱਪਲਪ੍ਰੀਤ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪੰਜਾਬ ਪੁਲਿਸ ਮੁਤਾਬਕ ਜਲੰਧਰ...

India News

ਕੌਮੀ ਇਨਸਾਫ਼ ਮੋਰਚੇ ’ਚ ਹੋਈ ਖ਼ੂਨੀ ਝੜਪ ਮਾਮਲੇ ’ਚ ਭਿੜੇ ਨਿਹੰਗ ਮੇਲਾ ਸਿੰਘ ਸਣੇ 11 ਵਿਅਕਤੀਆਂ ‘ਤੇ FIR ਦਰਜ

ਕੌਮੀ ਇਨਸਾਫ਼ ਮੋਰਚੇ ’ਚ ਹੋਈ ਖ਼ੂਨੀ ਝੜਪ ਮਾਮਲੇ ’ਚ ਭਿੜੇ ਨਿਹੰਗ ਮੇਲਾ ਸਿੰਘ ਸਣੇ 11 ਵਿਅਕਤੀਆਂ ‘ਤੇ ਪੰਜਾਬ ਪੁਲਿਸ ਨੇ FIR ਦਰਜ ਕਰ ਲਈ ਹੈ। ਜ਼ਿਕਰਯੋਗ ਹੈ ਕਿ ਮੁਹਾਲੀ ’ਚ ਬੰਦੀ...

India News International News

ਇੱਕੋ WhatsApp ਨੰਬਰ ਨੂੰ ਇਕੱਠੇ 2 ਫੋਨਾਂ ‘ਚ ਕਿਵੇਂ ਚਲਾਈਏ, ਜਾਣੋ ਨਵਾਂ ਤੇ ਸੁਰੱਖਿਅਤ ਤਰੀਕਾ

WhatsApp ਭਾਰਤ ਵਿਚ ਨੰਬਰ ਇਕ ਇੰਸਟੈਂਟ ਮੈਸੇਜਿੰਗ ਐਪ ਹੈ। ਇਸ ਐਪ ਦੀ ਪ੍ਰਸਿੱਧੀ ਇੰਨੀ ਹੈ ਕਿ ਲੋਕ ਮੈਸੇਜ ਤੇ ਵੀਡੀਓ ਕਾਲ ਲਈ ਵ੍ਹਟਸਐਪ ਦੀ ਵਰਤੋਂ ਕਰਦੇ ਹਨ। ਹਾਲਾਂਕਿ ਪ੍ਰਸਿੱਧ ਐਪ ਵਿਚ ਕਈ...

India News

ਪੱਟੀ ਤੋਂ ਸ਼ਿਮਲਾ ਲਈ ਪਹਿਲੀ ਵਾਰ ਸ਼ੁਰੂ ਹੋਈ ਪੰਜਾਬ ਰੋਡਵੇਜ਼ ਦੀ ਬੱਸ ਸਰਵਿਸ, ਜਾਣੋ ਬੱਸ ਦਾ ਰੂਟ, ਸਮਾਂ ਅਤੇ ਕਿਰਾਏ ਸਬੰਧੀ ਜਾਣਕਾਰੀ

ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪੱਟੀ ਤੋਂ ਸ਼ਿਮਲਾ ਦਰਮਿਆਨ ਪੰਜਾਬ ਰੋਡਵੇਜ਼ ਦੀ ਬੱਸ ਸੇਵਾ ਦੀ ਸ਼ੁਰੂਆਤ ਕਰਨ ਦੇ ਨਾਲ ਹੀ ਇਹ ਪਹਿਲਾ ਮਾਅਰਕਾ ਬਣ ਗਿਆ ਹੈ ਜਦੋਂ ਪੱਟੀ...

India News

ਅਕਾਲੀ ਦਲ ਨੂੰ ਵੱਡਾ ਝਟਕਾ ! ਸਾਬਕਾ ਵਿਧਾਇਕ ਇੰਦਰ ਇਕਬਾਲ ਅਟਵਾਲ ਭਾਜਪਾ ‘ਚ ਸ਼ਾਮਲ; ਜਲੰਧਰ ਤੋਂ ਹੋ ਸਕਦੇ ਨੇ ਉਮੀਦਵਾਰ

ਅਕਾਲੀ ਦਲ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ ਜਦੋਂ ਸਾਬਕਾ ਵਿਧਾਇਕ ਤੇ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ ਦੇ ਪੁੱਤਰ ਇੰਦਰ ਇਕਬਾਲ ਅਟਵਾਲ ਨੇ ਅਕਾਲੀ ਦਲ ਤੋਂ ਅਸਤੀਫ਼ਾ...

India News

Jalandhar by-election: ਇਸ ਵਾਰ ਬਸਪਾ ਨਹੀਂ ਬਲਕਿ ਅਕਾਲੀ ਦਲ ਲੜੇਗੀ ਚੋਣ: ਸੁਖਬੀਰ ਸਿੰਘ ਬਾਦਲ

ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਨੇ ਸਾਂਝੀ ਪ੍ਰੈਸ ਕਾਨਫਰੰਸ ਕੀਤੀ, ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਇਸ ਵਾਰ ਦੀ ਜਲੰਧਰ ਜਿਮਨੀ ਚੋਣਾਂ...

India News

ਪਾਕਿਸਤਾਨ ਸਥਿਤ ਗੁਰੂਧਾਮਾਂ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦਾ ਜਥਾ ਰਵਾਨਾ

ਖਾਲਸਾ ਸਾਜਨਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂਆਂ ਦਾ ਜੱਥਾ ਸ੍ਰੀ ਦਰਬਾਰ ਸਾਹਿਬ ਤੋਂ ਰਵਾਨਾ ਹੋ ਗਿਆ ਹੈ। ਰਵਾਨਾ ਹੋਣ ਤੋਂ ਪਹਿਲਾਂ ਜਥੇ...

Video