India News

India News

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦਾ ਮਾਨ ਸਰਕਾਰ ‘ਤੇ ਹਮਲਾ, ਕਿਹਾ- ‘ਪੰਜਾਬ ਦੇ ਨੌਜਵਾਨਾਂ ਨੂੰ ਜੇਲ੍ਹਾਂ ‘ਚ ਧੱਕ ਰਹੀ ਹੈ

ਜਲੰਧਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਦੇ ਐਲਾਨ ਤੋਂ ਬਾਅਦ ਵੀਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਜਲੰਧਰ ਪਹੁੰਚੇ। ਇਸ ਦੌਰਾਨ ਉਨ੍ਹਾਂ ਕਾਨੂੰਨ ਵਿਵਸਥਾ ਨੂੰ ਲੈ ਕੇ ਸਰਕਾਰ...

Global News India News

ਇੰਦੌਰ ‘ਚ ਰਾਮ ਨੌਮੀ ‘ਤੇ ਵੱਡਾ ਹਾਦਸਾ, ਮੰਦਰ ਦੀ ਛੱਤ ਡਿੱਗਣ ਕਾਰਨ 25 ਤੋਂ ਵੱਧ ਲੋਕ ਫਸੇ, ਬਚਾਅ ਕਾਰਜ ਜਾਰੀ

ਇੰਦੌਰ ‘ਚ ਰਾਮ ਨੌਮੀ ‘ਤੇ ਵੱਡਾ ਹਾਦਸਾ ਵਾਪਰ ਗਿਆ। ਇੱਥੇ ਸਨੇਹ ਨਗਰ ਦੇ ਕੋਲ ਪਟੇਲ ਨਗਰ ਸਥਿਤ ਸ਼੍ਰੀ ਬੇਲੇਸ਼ਵਰ ਮਹਾਦੇਵ ਝੁਲੇਲਾਲ ਮੰਦਿਰ ਦੀ ਛੱਤ ਡਿੱਗਣ ਕਾਰਨ 25 ਤੋਂ ਵੱਧ ਲੋਕ...

Global News India News

ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਅਲਟੀਮੇਟਮ ਮਗਰੋਂ ਸਰਕਾਰ ਪਈ ਨਰਮ, 348 ਨੌਜਵਾਨ ਕੀਤੇ ਰਿਹਾਅ

 ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਸਖਤ ਰੁਖ ਮਗਰੋਂ ਪੰਜਾਬ ਸਰਕਾਰ ਤੇ ਪੁਲਿਸ ਨਰਮ ਪਈ ਹੈ। ਬੇਸ਼ੱਕ ਪੰਜਾਬ ਸਰਕਾਰ ਨੇ ਗਿਆਨੀ ਹਰਪ੍ਰੀਤ ਸਿੰਘ ਦੇ ਬਿਆਨਾਂ ਦਾ...

India News Weather

ਪੰਜਾਬ ਤੇ ਹਰਿਆਣਾ ਵਿਚ ਅੱਜ ਤੇ ਭਲਕੇ ਮੀਂਹ ਤੇ ਗੜੇਮਾਰੀ ਦੀ ਭਵਿੱਖਬਾਣੀ

ਮੌਸਮ ਵਿਭਾਗ ਨੇ ਪੰਜਾਬ ਤੇ ਹਰਿਆਣਾ ਵਿਚ ਅੱਜ 30 ਤੇ 31 ਮਾਰਚ ਨੂੰ ਮੀਂਹ ਤੇ ਗੜੇਮਾਰੀ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼...

India News

ਸਪੀਕਰ ਸੰਧਵਾਂ ਨੇ ਸਕੂਲਾਂ ਵਿਖੇ ਮੁੱਢਲੀਆਂ ਸਹੂਲਤਾਂ ਲਈ ਦਿੱਤੇ ਲੱਖਾਂ ਰੁਪਏ ਦੀ ਚੈੱਕ

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਖ਼ਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਗਿਆ ਹੈ। ਦੇਸ਼ ਦੀ ਇੱਕ ਅਦਾਲਤ ਨੇ ਇਹ ਵਾਰੰਟ ਇੱਕ ਮਹਿਲਾ ਜੱਜ ਨੂੰ ਕਥਿਤ ਤੌਰ ‘ਤੇ...

Global News India News

ਅੰਮ੍ਰਿਤਪਾਲ ਸਿੰਘ ਦਾ ਸ਼੍ਰੀ ਹਰਿਮੰਦਰ ਸਾਹਿਬ ਪਹੁੰਚਣ ਦਾ ਖਦਸ਼ਾ

ਅੰਮ੍ਰਿਤਸਰ ਵਿੱਚ ਸੁਰੱਖਿਆ ਏਜੰਸੀਆਂ ਹਾਈ ਅਲਰਟ ‘ਤੇ ਹਨ। ਹਰਿਮੰਦਰ ਸਾਹਿਬ ਕੰਪਲੈਕਸ ਦੇ ਆਲੇ-ਦੁਆਲੇ ਸੁਰੱਖਿਆ ਵਧਾ ਦਿੱਤੀ ਗਈ ਹੈ। ਚਰਚਾ ਹੈ ਕਿ ‘ਵਾਰਿਸ ਪੰਜਾਬ ਦੇ’...

Global News India News

ਸੀਐਮ ਭਗਵੰਤ ਮਾਨ ਸ੍ਰੀ ਅਕਾਲ ਤਖਤ ਸਾਹਿਬ ’ਤੇ ਪੇਸ਼ ਹੋ ਕੇ ਮੁਆਫ਼ੀ ਮੰਗਣ ਨਹੀਂ ਤਾਂ ਹੋਏਗਾ ਬਹੁਤ ਮਾੜਾ ਹਸ਼ਰ: ਸੁਖਬੀਰ ਬਾਦਲ

ਸੀਐਮ ਭਗਵੰਤ ਮਾਨ ਵੱਲੋਂ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਬਾਰੇ ਕੀਤੀ ਟਿੱਪਣੀ ਮਗਰੋਂ ਸ਼੍ਰੋਮਣੀ ਅਕਾਲੀ ਦਲ ਵੀ ਮੈਦਾਨ ਵਿੱਚ ਆ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਨੇ...

India News

ਬੱਬੂ ਮਾਨ ਦਾ ਟਵਿਟਰ ਅਕਾਊਂਟ ਉਨ੍ਹਾਂ ਦੇ ਜਨਮਦਿਨ ‘ਤੇ ਭਾਰਤ ‘ਚ ਹੋਇਆ ਬੰਦ

ਪੰਜਾਬੀ ਗਾਇਕ ਬੱਬੂ ਮਾਨ ਦਾ ਟਵਿਟਰ ਅਕਾਊਂਟ ਭਾਰਤ ਵਿੱਚ ਬੰਦ ਕਰ ਦਿੱਤਾ ਗਿਆ ਹੈ। ਮਾਨ ਨੂੰ ਕੁਝ ਦਿਨ ਪਹਿਲਾਂ ਜਾਨੋਂ ਮਾਰਨ ਦੀ ਧਮਕੀ ਮਿਲੀ ਸੀ, ਜਿਸ ਤੋਂ ਬਾਅਦ ਟਵਿੱਟਰ ਨੇ ਕਾਨੂੰਨੀ ਮੰਗ ਨੂੰ...

India News

ਭਾਰਤ ‘ਚ ਗਿਆਨੀ ਹਰਪ੍ਰੀਤ ਸਿੰਘ ਦਾ ਟਵੀਟ ਬੈਨ, ਅਕਾਲੀ ਦਲ ਦੀ ਚੇਤਾਵਨੀ, ‘ਗੁਰੂ ਘਰ ਨਾਲ ਮੱਥਾ ਨਾ ਲਾਓ’

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਸਰਕਾਰ ਨੂੰ ਅਲਟੀਮੇਟਮ ਦੇਣ ਵਾਲਾ ਟਵੀਟ ਬੈਨ ਹੋ ਗਿਆ ਹੈ। ਟਵਿੱਟਰ ਉਪਰ ਸੰਦੇਸ਼ ਆ ਰਿਹਾ ਹੈ ਕਿ ਗਿਆਨੀ ਹਰਪ੍ਰੀਤ ਸਿੰਘ ਦਾ ਇਹ ਟਵੀਟ ਇੱਕ ਕਾਨੂੰਨੀ...

India News

ਲਾਪਤਾ ਬੱਚਿਆਂ ਲਈ ਹੈਲਪਲਾਈਨ ਨੰਬਰ ਜਾਰੀ: ਮੁੱਖ ਮੰਤਰੀ ਮਾਨ ਨੇ ਸਟੇਕਹੋਲਡਰਜ਼ ਵਰਕਸ਼ਾਪ ਦਾ ਕੀਤਾ ਉਦਘਾਟਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲਾਪਤਾ ਬੱਚਿਆਂ ਦੀ ਭਾਲ ਲਈ ‘ਚੈਟਬੋਟ’ ਹੈਲਪਲਾਈਨ ਨੰਬਰ ਜਾਰੀ ਕੀਤਾ ਹੈ। ਉਨ੍ਹਾਂ ਨੇ ਇਸ ਹੈਲਪਲਾਈਨ ਨੰਬਰ ਨੂੰ ਔਰਤਾਂ ਅਤੇ ਬੱਚਿਆਂ ਦੀ ਇਕੱਠੇ ਮਦਦ...

Video