India News

India News

IPS ਕੰਵਰਦੀਪ ਕੌਰ ਚੰਡੀਗੜ੍ਹ ਦੀ ਨਵੀਂ ਐਸਐਸਪੀ ਨਿਯੁਕਤ

ਚੰਡੀਗੜ੍ਹ ਨੂੰ ਨਵਾਂ SSP ਮਿਲ ਗਿਆ ਹੈ। ਆਈਪੀਐਸ ਕੰਵਰਦੀਪ ਕੌਰ ਦੀ SSP ਵੱਜੋਂ ਨਿਯੁਕਤੀ ਹੋਈ ਹੈ।   ਕੰਵਰਦੀਪ ਕੌਰ ਪੰਜਾਬ ਕੈਡਰ ਦੀ 2013 ਬੈਚ ਦੀ IPS ਅਫ਼ਸਰ ਹੈ। ਫਿਲਹਾਲ ਕੰਵਰਦੀਪ ਕੌਰ...

India News

ਹੋਲਾ-ਮਹੱਲਾ ਮੌਕੇ ਸ਼੍ਰੀ ਕੀਰਤਪੁਰ ਸਾਹਿਬ ‘ਚ ਲੱਗੀਆਂ ਰੌਣਕਾਂ, ਵੱਖ-ਵੱਖ ਗੁਰਦੁਆਰਿਆਂ ’ਚ ਸੰਗਤ ਹੋ ਰਹੀ ਨਤਮਸਤਕ

ਸ਼੍ਰੀ ਕੀਰਤਪੁਰ ਸਾਹਿਬ (ਬਾਲੀ) ਖ਼ਾਲਸਾ ਪੰਥ ਦੀ ਚੜ੍ਹਦੀ ਕਲਾ ਦਾ ਪ੍ਰਤੀਕ ਕੌਮੀ ਤਿਉਹਾਰ ਹੋਲੇ-ਮਹੱਲੇ ਦੇ ਸ਼ਨੀਵਾਰ ਦੂਜੇ ਦਿਨ ਇਤਿਹਾਸਕ ਨਗਰੀ ਸ਼੍ਰੀ ਕੀਰਤਪੁਰ ਸਾਹਿਬ ਵਿਖੇ ਸੰਗਤਾਂ ਦੀਆਂ ਭਾਰੀਆਂ...

India News

ਵਿਆਹ ਦੇ ਬੰਧਨ ‘ਚ ਬੱਝੇ ਗਾਇਕ ਕਰਨ ਔਜਲਾ, ਦੇਖੋ ਨਵੀਂ ਵਿਆਹੀ ਜੋੜੀ ਦੀਆਂ ਤਸਵੀਰਾਂ

ਪੰਜਾਬੀ ਗਾਇਕ ਤੇ ਗੀਤਕਾਰ ਕਰਨ ਔਜਲਾ ਮੰਗੇਤਰ ਪਲਕ ਨਾਲ ਵਿਆਹ ਦੇ ਬੰਧਨ ‘ਚ ਬੱਝ ਗਏ ਹਨ। ਇਸ ਗੱਲ ਦੀ ਜਾਣਕਾਰੀ ਖ਼ੁਦ ਕਰਨ ਔਜਲਾ ਨੇ ਤਸਵੀਰਾਂ ਸਾਂਝੀਆਂ ਕਰਕੇ ਦਿੱਤੀ ਹੈ। ਕਰਨ ਔਜਲਾ ਨੇ...

India News

ਸਿੱਧੂ ਮੂਸੇਵਾਲਾ ਦੇ ਮਾਪਿਆਂ ਨੂੰ ਧਮਕੀ ਦੇਣ ਵਾਲਾ 14 ਸਾਲਾ ਮੁਲਜ਼ਮ ਆਇਆ ਪੁਲਿਸ ਅੜਿੱਕੇ

ਪੰਜਾਬ ਦੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਅਤੇ ਸਲਮਾਨ ਖਾਨ ਨੂੰ 25 ਅਪ੍ਰੈਲ ਤੋਂ ਪਹਿਲਾਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਸ ਨੂੰ ਲੈ ਕੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ...

India News

2 ਦਿਨ ਦੇ ਸੀਬੀਆਈ ਰਿਮਾਂਡ ‘ਤੇ ਮਨੀਸ਼ ਸਿਸੋਦੀਆ , ਜ਼ਮਾਨਤ ‘ਤੇ 10 ਮਾਰਚ ਨੂੰ ਆਵੇਗਾ ਫੈਸਲਾ

ਰੌਜ਼ ਐਵੇਨਿਊ ਕੋਰਟ ਨੇ ਮਨੀਸ਼ ਸਿਸੋਦੀਆ ਨੂੰ ਦੋ ਦਿਨ ਦੇ ਸੀਬੀਆਈ ਰਿਮਾਂਡ ‘ਤੇ ਭੇਜ ਦਿੱਤਾ ਹੈ। ਸੀਬੀਆਈ ਨੇ ਅਦਾਲਤ ਤੋਂ ਮਨੀਸ਼ ਸਿਸੋਦੀਆ ਦਾ ਤਿੰਨ ਦਿਨ ਹੋਰ ਰਿਮਾਂਡ ਦੇਣ ਦੀ ਮੰਗ ਕੀਤੀ...

India News

ਮੋਦੀ ਸਰਕਾਰ ਵੱਲੋਂ ਪੰਜਾਬ ਸਰਕਾਰ ਦੇ ਰੇਲਵੇ ਪ੍ਰੋਜੈਕਟ ਨੂੰ 112 ਕਰੋੜ ਦਾ ਤੋਹਫਾ, ਸਾਰਾ ਖਰਚਾ ਕੇਂਦਰ ਚੁੱਕੇਗਾ

ਕੇਂਦਰ ਦੀ ਮੋਦੀ ਸਰਕਾਰ ਨੇ ਪੰਜਾਬ ਰੇਲਵੇ ਪ੍ਰੋਜੈਕਟ (Punjab Railway Project) ਨੂੰ ਤੋਹਫਾ ਦਿੱਤਾ ਹੈ। ਖਾਸ ਗੱਲ ਇਹ ਹੈ ਕਿ ਇਸ ਪ੍ਰਾਜੈਕਟ ਦੀ ਕੁੱਲ ਰਕਮ ਕੇਂਦਰ ਵੱਲੋਂ ਮਿਲ ਕੇ ਦਿੱਤੀ...

India News

ਬੇਅਦਬੀ ਮਾਮਲੇ ‘ਚ ਅਦਾਲਤ ਦਾ ਵੱਡਾ ਫ਼ੈਸਲਾ, ਮਾਜਰਾ ਜੱਟਾਂ ਦੇ 27 ਦੋਸ਼ੀਆਂ ਨੂੰ ਸੁਣਾਈ ਸਜ਼ਾ

ਕਾਠਗੜ੍ਹ ਕਰੀਬ 8 ਸਾਲ ਪਹਿਲਾਂ ਪਿੰਡ ਮਾਜਰਾ ਜੱਟਾਂ ਵਿਖੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਵਿਖੇ ਸਥਾਪਿਤ ਕੀਤੇ ਜਾਣ ਵਾਲੇ ਸ੍ਰੀ ਨਿਸ਼ਾਨ ਸਾਹਿਬ ਨੂੰ ਲੈ ਕੇ ਦੋ ਧਿਰਾਂ ਵਿਚਕਾਰ ਹੋਏ ਲੜਾਈ...

India News

NIA ਵੱਲੋਂ ਮਨਕੀਰਤ ਔਲਖ ਨੂੰ ਦੁਬਈ ਜਾਣ ਤੋਂ ਰੋਕਿਆ ਗਿਆ,ਏਅਰਪੋਰਟ ਤੋਂ ਵਾਪਸ ਪਰਤੇ ਘਰ

ਪੰਜਾਬ ਦੇ ਮਸ਼ਹੂਰ ਗਾਇਕ ਅਤੇ ਅਦਾਕਾਰ ਮਨਕੀਰਤ ਔਲਖ ਨੂੰ ਐਨਆਈਏ ਵੱਲੋਂ ਦੁਬਈ ਜਾਣ ਤੋਂ ਰੋਕਿਆ ਗਿਆ ਹੈ । ਐਨਆਈਏ ਵੱਲੋਂ ਮਨਕੀਰਤ ਔਲਖ ਤੋਂ ਪੁੱਛਗਿੱਛ ਕੀਤੀ ਗਈ । ਜਿਸ ਤੋਂ ਬਾਅਦ ਉਹ ਵਾਪਸ...

India News

ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ 19 ਮਾਰਚ ਨੂੰ ਮਨਾਈ ਜਾਵੇਗੀ, ਪਿਤਾ ਬਲਕੌਰ ਸਿੰਘ ਨੇ ਕੀਤਾ ਐਲਾਨ

ਸਿੱਧੂ ਮੂਸੇਵਾਲਾ ਨੂੰ ਲੈਕੇ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਐਲਾਨ ਕੀਤਾ ਹੈ ਕਿ ਮੂਸੇਵਾਲਾ ਦੀ ਪਹਿਲੀ ਬਰਸੀ 19 ਮਾਰਚ ਨੂੰ ਮਾਨਸਾ ਵਿਖੇ ਮਨਾਈ ਜਾਵੇਗੀ।...

India News

ਅਦਾਕਾਰਾ ਸਤਿੰਦਰ ਸੱਤੀ ਬਣੀ ਕੈਨੇਡੀਅਨ ਵਕੀਲ, ਪੰਜਾਬੀ ਇੰਡਸਟਰੀ ‘ਚ ਸਿਰਜਿਆ ਇਤਿਹਾਸ

ਅਦਾਕਾਰਾ, ਐਂਕਰ ਅਤੇ ਗਾਇਕਾ ਸਤਿੰਦਰ ਸੱਤੀ ਦੀ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਬਾਰੇ ਚਰਚਾ ਹੈ ਕਿ ਉਨ੍ਹਾਂ ਨੇ ਕੈਨੇਡਾ ਵਿੱਚ ਇੱਕ ਨਵਾਂ ਮਾਅਰਕਾ ਮਾਰਿਆ ਹੈ।...

Video