India News

India News

CM ਭਗਵੰਤ ਮਾਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਕੇਂਦਰੀ ਫੋਰਸ ਦੀਆਂ 18 ਕੰਪਨੀਆਂ ਪੰਜਾਬ ਭੇਜੀਆਂ ਜਾਣਗੀਆਂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ (2 ਮਾਰਚ) ਨੂੰ ਦਿੱਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨਾਲ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਾਰੇ...

India News

ਮੰਤਰੀ ਧਾਲੀਵਾਲ ਨੇ ਅੰਮ੍ਰਿਤਸਰ ਅਤੇ ਮੋਹਾਲੀ ਤੋਂ ਕੈਨੇਡਾ-ਯੂ.ਐਸ ਦੇ ਸ਼ਹਿਰਾਂ ਵਿਚਕਾਰ ਸਿੱਧੀਆਂ ਉਡਾਣਾਂ ਦੀ ਕੀਤੀ ਮੰਗ

ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਬੁੱਧਵਾਰ ਨੂੰ ਕੇਂਦਰ ਪਾਸੋਂ ਮੰਗ ਕੀਤੀ ਕਿ ਅੰਮ੍ਰਿਤਸਰ ਅਤੇ ਸ਼ਹੀਦ ਭਗਤ ਸਿੰਘ ਅੰਤਰ-ਰਾਸ਼ਟਰੀ ਹਵਾਈ ਅੱਡਾ...

India News

ਅੱਜ CM ਮਾਨ ਤੇ HM ਅਮਿਤ ਸ਼ਾਹ ਦੀ ਹੋਵੇਗੀ ਮੀਟਿੰਗ, ਕਾਨੂੰਨ ਵਿਵਸਥਾ ਤੇ ਰਾਜਪਾਲ ਦੇ ਮੁੱਦੇ ‘ਤੇ ਹੋ ਸਕਦੀ ਹੈ ਚਰਚਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ 2 ਮਾਰਚ (ਵੀਰਵਾਰ) ਨੂੰ ਦਿੱਲੀ ਵਿਖੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ। ਕਿਆਸ ਹਨ ਕਿ ਇਸ ਮੀਟਿੰਗ ਦੌਰਾਨ ਸਰਹੱਦੀ ਸੂਬੇ ਵਿੱਚ...

India News

ਗਵਰਨਰ ਰਾਜ ਲਾਉਣ ਦੀ ਮੰਗ ‘ਤੇ CM ਮਾਨ ਦਾ ਚੜ੍ਹਿਆ ਪਾਰਾ, ਸੁਣਾਈਆਂ ਖਰੀਆਂ-ਖਰੀਆਂ

Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਸਮੇਤ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਆਗੂਆਂ ‘ਤੇ ਸੂਬੇ ‘ਚ ‘ਰਾਜਪਾਲ...

India News

ਪੰਜਾਬੀ ਯੂਨੀਵਰਸਿਟੀ ਪਟਿਆਲਾ ‘ਚ ਵਿਦਿਆਰਥੀ ਦੀ ਤੇਜ਼ਧਾਰ ਹਥਿਆਰਾਂ ਨਾਲ ਕੀਤੀ ਹੱਤਿਆ ,ਦੋ ਹੋਰ ਵਿਦਿਆਰਥੀ ਵੀ ਜ਼ਖ਼ਮੀ

ਪੰਜਾਬੀ ਯੂਨੀਵਰਸਿਟੀ ਪਟਿਆਲਾ ‘ਚ ਦੋ ਧੜਿਆਂ ਦਰਮਿਆਨ ਲੜਾਈ ਦੌਰਾਨ ਇੰਜਨੀਅਰਿੰਗ ਦੇ ਵਿਦਿਆਰਥੀ ਨਵਜੋਤ ਸਿੰਘ ਦੀ ਹੱਤਿਆ ਕਰ ਦਿੱਤੀ ਗਈ ਹੈ। ਪੰਜਾਬੀ ਯੂਨੀਵਰਸਿਟੀ ‘ਚ ਹੋਏ ਇਸ ਕਤਲ...

India News

ਅਜਨਾਲਾ ਹਿੰਸਾ ‘ਤੇ ਕੇਂਦਰੀ ਏਜੰਸੀਆਂ ਦੀ ਰਿਪੋਰਟ ‘ਚ ਵੱਡਾ ਖੁਲਾਸਾ , ਘਟਨਾ ਹੋਣ ਤੋਂ ਰੋਕ ਸਕਦੀ ਸੀ ਪੰਜਾਬ ਪੁਲਿਸ

ਪੰਜਾਬ ਦੇ ਅਜਨਾਲਾ ‘ਚ ਹੋਈ ਹਿੰਸਾ ਕਾਰਨ ਜਿੱਥੇ ਇੱਕ ਪਾਸੇ ਪੰਜਾਬ ਸਰਕਾਰ ਵਿਰੋਧੀ ਧਿਰ ਦੇ ਸਵਾਲਾਂ ਦੇ ਘੇਰੇ ‘ਚ ਘਿਰਦੀ ਨਜ਼ਰ ਆ ਰਹੀ ਹੈ। ਹੁਣ ਕੇਂਦਰੀ ਏਜੰਸੀਆਂ ਨੇ ਪੰਜਾਬ ਪੁਲਿਸ...

India News

ਬਾਦਲ ਕੋਲੋਂ ‘ਫ਼ਖ਼ਰ-ਏ-ਕੌਮ’ ਐਵਾਰਡ ਵਾਪਸ ਲੈਣ ਦੀ ਮੰਗ ਨੇ ਫੜਿਆ ਜ਼ੋਰ

ਬੇਅਦਬੀ ਤੇ ਗੋਲੀ ਕਾਂਡ ਮਾਮਲੇ ਵਿਚ ਅਦਾਲਤ ’ਚ ਪੇਸ਼ ਕੀਤੇ ਚਲਾਨ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਨਾਂ ਸਾਹਮਣੇ ਆਉਣ ਤੋਂ ਬਾਅਦ ਉਨ੍ਹਾਂ ਕੋਲੋਂ ‘ਫ਼ਖ਼ਰ-ਏ-ਕੌਮ’ ਐਵਾਰਡ ਵਾਪਸ...

India News

ਅੰਮ੍ਰਿਤਪਾਲ ਸਿੰਘ ਵੱਲੋਂ ਪ੍ਰਦਰਸ਼ਨ ’ਚ ਪਾਵਨ ਸਰੂਪ ਲਿਜਾਣ ਦੇ ਮਾਮਲੇ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਬਣਾਈ 5 ਮੈਂਬਰੀ ਕਮੇਟੀ

 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਵੱਲੋਂ ਬੀਤੇ ਦਿਨੀਂ ਅਜਨਾਲਾ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਥਾਣੇ ਲਿਜਾਣ ਦੇ ਮਾਮਲੇ ‘ਤੇ ਵੱਖ...

India News

ਸਤਿੰਦਰ ਸਰਤਾਜ ਨੂੰ ਮਿੱਲਿਆ ਪੰਜਾਬ ਰਤਨ ਐਵਾਰਡ, ਸ਼ਿਵ ਬਟਾਲਵੀ ਤੇ ਬੁੱਲੇ ਸ਼ਾਹ ਨਾਲ ਹੋਈ ਗਾਇਕ ਦੀ ਤੁਲਨਾ

ਬੀਤੇ ਦਿਨ ਯਾਨਿ 24 ਫਰਵਰੀ ਨੂੰ ਚੰਡੀਗੜ੍ਹ ‘ਚ ਪੀਈਐਫਏ (ਪੰਜਾਬੀ ਐਂਟਰਟੇਨਮੈਂਟ ਫੈਸਟੀਵਲ ਐਂਡ ਐਂਟਰਟੇਨਮੈਂਟ ਐਵਾਰਡਜ਼) ਦਾ ਆਯੋਜਨ ਕੀਤਾ ਗਿਆ। ਇਸ ਐਵਾਰਡ ਸ਼ੋਅ ਦੀ ਮੇਜ਼ਬਾਨੀ ਸਤਿੰਦਰ...

India News

ਅੰਮ੍ਰਿਤਪਾਲ ਸਿੰਘ ਤੇ ਵੱਡਾ ਐਕਸ਼ਨ, ਸੋਸ਼ਲ ਮੀਡੀਆ ਖਾਤੇ ਕੀਤੇ ਬੈਨ

ਅਜਨਾਲਾ ਘਟਨਾ ਤੋਂ ਬਾਅਦ ਵਾਰਿਸ ਪੰਜਾਬ ਜਥੇਬੰਦੀ ਦੇ ਮੁੱਖੀ ਅਮ੍ਰਿਤਪਾਲ ਸਿੰਘ ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਅਮ੍ਰਿਤਪਾਲ ਦੇ ਸੋਸ਼ਲ ਮੀਡਿਆ ਅਕਾਊਂਟ ਬੈਨ ਕਰ ਦਿੱਤੇ ਗਏ ਹਨ। ਉਨ੍ਹਾਂ ਦਾ...

Video