India News

India News International News

Cristiano Ronaldo ਨੇ ਨਹੀਂ ਕੀਤਾ ਸਲਮਾਨ ਖ਼ਾਨ ਨੂੰ ਨਜ਼ਰਅੰਦਾਜ਼, ਸਾਹਮਣੇ ਆਈ ਨਵੀਂ ਤਸਵੀਰ

ਫਿਲਮੀ ਸਿਤਾਰਿਆਂ ਅਤੇ ਖੇਡ ਜਗਤ ਦੇ ਖਿਡਾਰੀਆਂ ਦਾ ਰਿਸ਼ਤਾ ਕਾਫ਼ੀ ਪੁਰਾਣਾ ਹੈ। ਫਿਰ ਚਾਹੇ ਉਹ ਬਾਲੀਵੁੱਡ ਹੋਵੇ ਜਾਂ ਹਾਲੀਵੁੱਡ। ਇਨ੍ਹੀਂ ਦਿਨੀਂ ਸਲਮਾਨ ਖਾਨ ਅਤੇ Cristiano Ronaldo ਸੋਸ਼ਲ...

India News

ਕੇਂਦਰੀ ਮੰਤਰੀ ਰਾਜੀਵ ਚੰਦਰਸ਼ੇਖਰ ਖ਼ਿਲਾਫ਼ ਕੇਰਲ ‘ਚ ਐਫਆਈਆਰ ਦਰਜ, ਧਾਰਮਿਕ ਨਫ਼ਰਤ ਫੈਲਾਉਣ ਦਾ ਦੋਸ਼

ਕੇਰਲ ਪੁਲਸ ਨੇ ਕੇਂਦਰੀ ਰਾਜ ਮੰਤਰੀ ਰਾਜੀਵ ਚੰਦਰਸ਼ੇਖਰ ਖਿਲਾਫ ਨਫਰਤ ਭਰੇ ਬਿਆਨ ਦੇਣ ਦੇ ਦੋਸ਼ ‘ਚ ਐੱਫ.ਆਈ.ਆਰ. ਕੇਰਲ ਪੁਲਿਸ ਨੇ ਕੋਚੀ ਧਮਾਕਿਆਂ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ...

India News

‘ਦਿੱਲੀ ਵਾਂਗ ਪੰਜਾਬ ‘ਚ ਵੀ ਹੋਇਆ 550 ਕਰੋੜ ਦਾ ਸ਼ਰਾਬ ਘੁਟਾਲਾ’ ਅਕਾਲੀ ਦਲ ਨੇ ਸੀਐਮ ਮਾਨ ਤੇ ਰਾਘਵ ਚੱਢਾ ਨੂੰ ਘੇਰਿਆ 

ਦਿੱਲੀ ਦੀ ਆਬਕਾਰੀ ਨੀਤੀ ਵਾਂਗ ਪੰਜਾਬ ਵਿੱਚ ਹੀ ਵੱਡਾ ਘੁਟਾਲਾ ਹੋਇਆ ਹੈ। ਇਹ ਦਾਅਵਾ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੀਤਾ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਦਿੱਲੀ ਦੀ ਤਰਜ਼...

India News

ਫਿਰ ਬਦਲਿਆ ਪੰਜਾਬ ‘ਚ ਸਕੂਲਾਂ ਦਾ ਸਮਾਂ, ਜਾਣੋ ਕੀ 1 ਨਵੰਬਰ ਤੋਂ ਕੀ ਹੋਵੇਗੀ ਨਵੀਂ Timing

ਪੰਜਾਬ ਵਿੱਚ ਵੀ ਠੰਡ ਨੇ ਦਸਤਕ ਦੇ ਦਿੱਤੀ ਹੈ। ਇਸ ਦੇ ਚੱਲਦਿਆਂ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ 1 ਨਵੰਬਰ ਤੋਂ ਸਾਰੇ ਸਰਕਾਰੀ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਮਿਲੀ ਜਾਣਕਾਰੀ...

India News

ਵੱਡੇ ਅਫ਼ਸਰ ਦੀ ਸ਼ਿਕਾਇਤ ‘ਤੇ ਹੋ ਸਕਦੀ ਵੱਡੀ ਸੁਣਵਾਈ, DGP ਗੌਰਵ ਯਾਦਵ ਦੀਆਂ ਵਧ ਸਕਦੀਆਂ ਮੁਸ਼ਕਲਾਂ

ਪੰਜਾਬ ਪੁਲਿਸ ਦੇ ਡੀਜੀਪੀ ਦੀ ਨਿਯੁਕਤੀ ਦਾ ਮਾਮਲਾ ਹੁਣ ਕੇਂਦਰੀ ਪ੍ਰਸ਼ਾਸਨਿਕ ਟ੍ਰਿਬਿਊਨਲ ਯਾਨੀ CAT ਕੋਲ ਪਹੁੰਚ ਗਿਆ ਹੈ। ਇੱਕ ਵਾਰ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿੱਚ ਡੀਜੀਪੀ ਖਿਲਾਫ਼ CAT...

India News

ਭਗਵੰਤ ਮਾਨ ਨੂੰ ਪਾਣੀਆਂ ਦੀ ਕੋਈ ਚਿੰਤਾ ਨਹੀਂ, ਧਿਆਨ ਭਟਕਾਉਣ ਲਈ ਕਰ ਰਹੇ ਨਾਟਕ : ਸੁਨੀਲ ਜਾਖੜ

ਸੂਬੇ ਦੇ ਹਿੱਤਾਂ ਦੀ ਰਾਖੀ ਕਰਨਾ ਪੰਜਾਬ ਸਰਕਾਰ ਦੀ ਜ਼ਿੰਮੇਵਾਰੀ ਹੈ, ਪ੍ਰੰਤੂ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਇਸ ਜ਼ਿੰਮੇਵਾਰੀ ਤੋਂ ਭੱਜਦੇ ਹੋਏ ਅਸਲੀ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਭਟਕਾ ਰਹੇ...

India News

ਅਚਾਨਕ ਖੇਤ ‘ਚ ਪਹੁੰਚੇ ਰਾਹੁਲ ਗਾਂਧੀ, ਪਰਨਾ ਬੰਨ੍ਹ ਸ਼ੁਰੂ ਕਰ ਦਿੱਤਾ ਝੋਨਾ ਵੱਢਣਾ

ਛੱਤੀਸਗੜ੍ਹ ਦੌਰੇ ‘ਤੇ ਆਏ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਅੱਜ ਦੂਜੇ ਦਿਨ ਵੀ ਚੋਣ ਰੈਲੀ ‘ਚ ਭਾਜਪਾ ‘ਤੇ ਤਿੱਖਾ ਹਮਲਾ ਕੀਤਾ। ਇਸ ਦੌਰਾਨ ਰਾਜਨੰਦਗਾਓਂ ਅਤੇ ਕਵਰਧਾ ਵਿੱਚ...

India News

ਰੁਕਣ ਦਾ ਨਾਂ ਨਹੀਂ ਲੈ ਰਿਹਾ ਪਿਆਜ਼ ਦੀਆਂ ਵਧਦੀਆਂ ਕੀਮਤਾਂ ਦਾ ਸਿਲਸਿਲਾ, 80 ਰੁਪਏ ਪ੍ਰਤੀ ਕਿਲੋ ਤੱਕ ਪਹੁੰਚੀ ਕੀਮਤ; ਜਾਣੋ ਸਰਕਾਰ ਦੀ ਯੋਜਨਾ

ਜਿਵੇਂ-ਜਿਵੇਂ ਦੀਵਾਲੀ ਨੇੜੇ ਆ ਰਹੀ ਹੈ, ਪਿਆਜ਼ ਦੀਆਂ ਕੀਮਤਾਂ ਅਸਮਾਨ ਨੂੰ ਛੂਹ ਰਹੀਆਂ ਹਨ। ਦਿੱਲੀ ਸਮੇਤ ਦੇਸ਼ ਦੇ ਕਈ ਸ਼ਹਿਰਾਂ ‘ਚ ਪਿਆਜ਼ ਦੀਆਂ ਕੀਮਤਾਂ ਤੇਜ਼ੀ ਨਾਲ ਵੱਧ ਰਹੀਆਂ ਹਨ।...

India News

ਐੱਸਡੀਐੱਮ ਢਿੱਲੋਂ ਨੇ ਐੱਸਜੀਪੀਸੀ ਦੀਆਂ ਵੋਟਾਂ ਬਣਾਉਣ ਸਬੰਧੀ ਅਧਿਕਾਰੀਆਂ ਨੂੰ ਜਾਰੀ ਕੀਤੀਆਂ ਹਦਾਇਤਾਂ

ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਗਾਮੀ ਚੋਣਾਂ ਦੇ ਮੱਦੇਨਜ਼ਰ ਵੋਟਰ ਸੂਚੀਆਂ ਦੀ ਤਿਆਰੀ ਸਬੰਧੀ ਐਸਡੀਐਮ ਮਜੀਠਾ ਕਮ ਰਿਟਰਨਿੰਗ ਅਫਸਰ ਅਤੇ ਰਿਵਾਈਜ਼ਿੰਗ ਅਥਾਰਟੀ ਡਾ: ਹਰਨੂਰ ਕੌਰ ਿਢੱਲੋਂ...

India News

ਸੰਦੀਪ ਪਾਠਕ ਨਾਲ ਸਟੇਜ ਸਾਂਝੀ ਕਰਨ ‘ਤੇ ਬਿਕਰਮ ਮਜੀਠੀਆ ਦੇ ਘੇਰੇ ‘ਚ ਆਏ CM ਮਾਨ, ਲਾਏ ਇਹ ਦੋਸ਼

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਨਾਲ ਸਟੇਜ ਸਾਂਝੀ ਕਰਨ ‘ਤੇ ਮੁੱਖ ਮੰਤਰੀ ਭਗਵੰਤ ਮਾਨ ‘ਤੇ...

Video