India News

India News

ਹਰਿਆਣਾ ਦੇ 12 ਜ਼ਿਲ੍ਹੇ ਪਾਣੀ ਦੀ ਮਾਰ ਹੇਠ, 6 ਹਜ਼ਾਰ ਤੋਂ ਵੱਧ ਫਸੇ ਲੋਕਾਂ ਨੂੰ ਕੱਢਿਆ ਬਾਹਰ, ਰੈਸਕਿਊ ਜਾਰੀ 

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਕਿਹਾ ਕਿ ਹਰਿਆਣਾ ਸਰਕਾਰ ਹੜ੍ਹ ਰਾਹਤ ਲਈ ਹਿਮਾਚਲ ਸੀਏਮ ਰਾਹਤ ਫੰਡ ਵਿਚ 5 ਕਰੋੜ ਰੁਪਏ ਦੀ ਸਹਾਇਤਾ ਦਾ ਯੋਗਦਾਨ ਦਵੇਗੀ। ਉਨ੍ਹਾਂ ਨੇ ਕਿਹਾ ਕਿ ਹਰਿਆਣਾ...

India News Sports News

ਭਾਰਤ ਨੇ ਦੂਜੇ ਮਹਿਲਾ ਵਨਡੇ ‘ਚ ਬੰਗਲਾਦੇਸ਼ ਨੂੰ 108 ਦੌੜਾਂ ਨਾਲ ਹਰਾਇਆ, ਸੀਰੀਜ਼ 1-1 ਨਾਲ ਬਰਾਬਰ

ਭਾਰਤ ਨੇ ਬੁੱਧਵਾਰ ਨੂੰ ਇੱਥੇ ਸ਼ੇਰ-ਏ-ਬੰਗਲਾ ਸਟੇਡੀਅਮ ਵਿੱਚ ਦੂਜੇ ਮਹਿਲਾ ਵਨਡੇ ਵਿੱਚ ਬੰਗਲਾਦੇਸ਼ ਨੂੰ 108 ਦੌੜਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਸੀਰੀਜ਼ 1-1 ਨਾਲ ਬਰਾਬਰ ਕਰ ਦਿੱਤੀ। ਭਾਰਤ ਨੇ...

India News

ਹੁਣ ਝੋਨੇ ਦੀ ਪਨੀਰੀ ਦਾ ਫਿਕਰ ਨਾ ਕਰੋ, ਸਰਕਾਰ ਨੇ ਨੰਬਰ ਕੀਤਾ ਜਾਰੀ, ਮਦਦ ਲਈ ਕੰਟਰੋਲ ਰੂਮ ਸਥਾਪਤ

ਹੜ੍ਹਾਂ ਨੇ ਪੰਜਾਬ ਦੇ ਵੱਡੇ ਹਿੱਸੇ ਵਿਚ ਤਬਾਹੀ ਮਚਾਈ ਹੈ। ਹੜ੍ਹਾਂ ਦੇ ਪਾਣੀ ਕਾਰਨ ਝੋਨੇ ਦੀ ਫਸਲ ਦਾ ਭਾਰੀ ਨੁਕਸਾਨ ਹੋਇਆ ਹੈ। ਕਈ ਇਲਾਕਿਆਂ ਵਿਚ ਤਾਜ਼ਾ ਲੱਗੀ ਝੋਨੇ ਦੀ ਫਸਲ ਤਬਾਹ ਹੋ ਗਈ ਹੈ ਤੇ...

India News International News

ਅਮਰੀਕਾ ਤੋਂ ਬੁਰੀ ਖਬਰ! ਦੋ ਭੈਣਾਂ ਦੇ ਇਕਲੌਤੇ ਭਰਾ ਦੀ ਝੀਲ ‘ਚ ਡੁੱਬਣ ਨਾਲ ਮੌਤ

ਅਮਰੀਕਾ ਤੋਂ ਬੁਰੀ ਖਬਰ ਆਈ ਹੈ। ਬਨੂੜ ਨੇੜਲੇ ਪਿੰਡ ਮੁਠਿਆੜਾਂ ਦੇ ਹਸ਼ਨਪ੍ਰੀਤ ਸਿੰਘ (22) ਦੀ ਅਮਰੀਕਾ ਦੇ ਕੈਲੀਫੋਰਨੀਆ ਸ਼ਹਿਰ ਵਿੱਚ ਸਥਿਤ ਮਿਲਟਨ ਝੀਲ ਵਿੱਚ ਡੁੱਬਣ ਕਾਰਨ ਮੌਤ ਹੋ ਗਈ ਹੈ।...

Global News India News

CM ਮਾਨ ਦਾ ਵੱਡਾ ਐਲਾਨ, ਜਲਦ ਹੀ ਸਰਕਾਰੀ ਸਕੂਲਾਂ ‘ਚ ਪੜ੍ਹਦੀਆਂ ਵਿਦਿਆਰਥਣਾਂ ਨੂੰ ਦੇਵਾਂਗੇ ਮੁਫ਼ਤ ਬੱਸ ਸੇਵਾ

ਪੰਜਾਬ ਵਿੱਚ CM ਭਗਵੰਤ ਮਾਨ ਵੱਲੋਂ ਲੋਕਾਂ ਦੀਆਂ ਸਹੂਲਤਾਂ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਵਿਚਾਲੇ CM ਭਗਵੰਤ ਮਾਨ ਨੇ ਇੱਕ ਹੋਰ ਐਲਾਨ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਜਲਦ ਹੀ ਸਰਕਾਰੀ...

India News Sports News

ਸੰਗੀਤਾ ਫੋਗਾਟ ਨੇ Bronze Medal ਕੀਤਾ ਆਪਣੇ ਨਾਂ, ਜੰਤਰ-ਮੰਤਰ ‘ਤੇ ਪ੍ਰਦਰਸ਼ਨ ਕਰਨ ਵਾਲੀ ਪਹਿਲਵਾਨ ਨੇ ਹੰਗਰੀ ‘ਚ ਲਹਿਰਾਇਆ ਤਿਰੰਗਾ

ਦਿੱਲੀ ਦੇ ਜੰਤਰ-ਮੰਤਰ ‘ਤੇ ਪ੍ਰਦਰਸ਼ਨ ਕਰਨ ਵਾਲੀ ਮਹਿਲਾ ਪਹਿਲਵਾਨ ਸੰਗੀਤਾ ਫੋਗਾਟ ਨੇ ਹੰਗਰੀ ‘ਚ ਤਿਰੰਗਾ ਲਹਿਰਾਇਆ। ਸੰਗੀਤਾ ਨੇ ਬੁਡਾਪੇਸਟ ‘ਚ ਰੈਂਕਿੰਗ ਸੀਰੀਜ਼ ਰੈਸਲਿੰਗ...

India News Sports News

ਏਸ਼ੀਅਨ ਅਥਲੈਟਿਕਸ ਚੈਂਪੀਅਨਸ਼ਿਪ 2023 ਦੇ ਤੀਜੇ ਦਿਨ ਭਾਰਤ ਨੇ ਜਿੱਤੇ ਤਿੰਨ ਤਗਮੇ

14 ਜੁਲਾਈ 2023: ਥਾਈਲੈਂਡ ਵਿੱਚ ਚੱਲ ਰਹੀ 25ਵੀਂ ਏਸ਼ੀਅਨ ਅਥਲੈਟਿਕਸ ਚੈਂਪੀਅਨਸ਼ਿਪ 2023 (Asian Athletics Championships) ਦੇ ਤੀਜੇ ਦਿਨ ਸ਼ੁੱਕਰਵਾਰ ਨੂੰ ਭਾਰਤੀ ਐਥਲੀਟਾਂ ਨੇ ਤਿੰਨ ਤਮਗੇ...

Global News India News Weather

PRTC ਦੇ ਮਾਰੇ ਗਏ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਲਈ ਤਿਆਰ ਹੋਈ ਸਰਕਾਰ, 1 ਕਰੋੜ ਮੰਗੇ ਤੇ ਇੰਨੇ ਲੱਖ ‘ਚ ਬਣੀ ਸਹਿਮਤੀ

ਹਿਮਾਚਲ ਪ੍ਰਦੇਸ਼ ਦੇ ਮਨਾਲੀ ਵਿੱਚ ਲਾਪਤਾ ਹੋਈ ਪੀਆਰਟੀਸੀ ਦੀ ਬੱਸ ਦੇ ਮਾਰੇ ਗਏ ਡਰਾਈਵਰ ਅਤੇ ਕੰਡਕਟਰ ਦੇ ਪਰਿਵਾਰ ਨੂੰ ਮੁਵਆਜ਼ਾ ਦੇਣ ਨੂੰ ਲੈ ਕੇ ਬੀਤੇ ਦਿਨ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ...

Global News India News Weather

‘ਹੁਣ ਲੈ ਲਓ ਪਾਣੀ’ ਵਾਲੇ ਬਿਆਨ ‘ਤੇ ਭੜਕੇ ਹਿਮਾਚਲ ਦੇ ਕੈਬਨਿਟ ਮੰਤਰੀ, ਭਗਵੰਤ ਮਾਨ ਨੂੰ ਦਿੱਤਾ ਠੋਕਵਾਂ ਜਵਾਬ

ਹਿਮਾਚਲ ਪ੍ਰਦੇਸ਼ ਸਰਕਾਰ ਦੇ ਉਦਯੋਗ ਮੰਤਰੀ ਹਰਸ਼ਵਰਧਨ ਚੌਹਾਨ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਬਿਆਨ ਨੂੰ ਗੈਰ-ਜ਼ਿੰਮੇਵਾਰਾਨਾ ਅਤੇ ਬਚਕਾਨਾ ਕਰਾਰ ਦਿੱਤਾ ਹੈ। ਉਦਯੋਗ ਮੰਤਰੀ...

Global News India News Weather

ਸੀਐਮ ਭਗਵੰਤ ਮਾਨ ਵੱਲੋਂ ਪੂਰੇ ਸੂਬੇ ‘ਚ ਵਿਸ਼ੇਸ਼ ਗਿਰਦਾਵਰੀ ਦਾ ਐਲਾਨ, ਹੜ੍ਹਾਂ ਦਾ ਪਾਣੀ ਘਟਦਿਆਂ ਹੀ ਲੱਗੇਗਾ ਮੁੜ ਝੋਨਾ, ਬੀਜਾਂ ਤੇ ਪਨੀਰੀ ਦੀ ਨਹੀਂ ਆਏਗਾ ਕਿੱਲਤ

ਸੀਐਮ ਭਗਵੰਤ ਮਾਨ ਨੇ ਅੱਜ ਐਲਾਨ ਕੀਤਾ ਹੈ ਕਿ ਪੂਰੇ ਪੰਜਾਬ ਵਿੱਚ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇਗੀ। ਸ ਤਹਿਤ ਫਸਲਾਂ ਤੋਂ ਇਲਾਵਾ ਜਿਨ੍ਹਾਂ ਪਿੰਡਾਂ ਵਿੱਚ ਘਰਾਂ ਤੇ ਪਸ਼ੂਆਂ ਦਾ ਨੁਕਸਾਨ ਹੋਇਆ...

Video