India News

2 ਦਿਨ ਦੇ ਸੀਬੀਆਈ ਰਿਮਾਂਡ ‘ਤੇ ਮਨੀਸ਼ ਸਿਸੋਦੀਆ , ਜ਼ਮਾਨਤ ‘ਤੇ 10 ਮਾਰਚ ਨੂੰ ਆਵੇਗਾ ਫੈਸਲਾ

ਰੌਜ਼ ਐਵੇਨਿਊ ਕੋਰਟ ਨੇ ਮਨੀਸ਼ ਸਿਸੋਦੀਆ ਨੂੰ ਦੋ ਦਿਨ ਦੇ ਸੀਬੀਆਈ ਰਿਮਾਂਡ ‘ਤੇ ਭੇਜ ਦਿੱਤਾ ਹੈ।

ਸੀਬੀਆਈ ਨੇ ਅਦਾਲਤ ਤੋਂ ਮਨੀਸ਼ ਸਿਸੋਦੀਆ ਦਾ ਤਿੰਨ ਦਿਨ ਹੋਰ ਰਿਮਾਂਡ ਦੇਣ ਦੀ ਮੰਗ ਕੀਤੀ ਸੀ।

ਇਸ ਦੇ ਨਾਲ ਹੀ ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ‘ਤੇ ਫੈਸਲਾ 10 ਮਾਰਚ ਤੱਕ ਸੁਰੱਖਿਅਤ ਰੱਖ ਲਿਆ ਹੈ। 10 ਮਾਰਚ ਨੂੰ ਦੁਪਹਿਰ 2 ਵਜੇ ਸੁਣਵਾਈ ਹੋਵੇਗੀ। 

Video