India News

ਅੰਮ੍ਰਿਤਪਾਲ ਸਿੰਘ ਦੀ ਸਿਹਤ ਅਚਾਨਕ ਵਿਗੜ ਗਈ

‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁੱਖ ਅੰਮ੍ਰਿਤਪਾਲ ਸਿੰਘ ਦੀ ਸਿਹਤ ਅਚਾਨਕ ਵਿਗੜ ਗਈ ਹੈ। ਉਨ੍ਹਾਂ ਨੂੰ ਅੰਮ੍ਰਿਤਸਰ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਹਾਸਲ ਜਾਣਕਾਰੀ ਮੁਤਾਬਕ ਐਤਵਾਰ ਦੇਰ ਰਾਤ ਉਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ।

Video