Global News

ਕੁਲਦੀਪ ਸਿੰਘ ਚਾਹਲ ਜਲੰਧਰ ਵਿੱਚ ਪੁਲੀਸ ਕਮਿਸ਼ਨਰ ਬਣੇ

ਚੰਡੀਗੜ੍ਹ ਵਿੱਚ ਡੈਪੂਟੇਸ਼ਨ ਦੌਰਾਨ ਐਸਐਸਪੀ ਦਾ ਅਹੁਦਾ ਸੰਭਾਲਣ ਵਾਲੇ ਡੀਆਈਜੀ ਕੁਲਦੀਪ ਸਿੰਘ ਚਾਹਲ ਜਲੰਧਰ ਵਿੱਚ ਪੁਲੀਸ ਕਮਿਸ਼ਨਰ ਬਣੇ । ਇਸ ਤੋਂ ਪਹਿਲਾਂ ਜਲੰਧਰ ਦੇ ਪੁਲਿਸ ਕਮਿਸ਼ਨਰ ਦੇ ਅਹੁਦੇ ‘ਤੇ ਡਾ: ਐੱਸ. ਭੂਪਤੀ ਸਨ

Video