Global News India News

ਸ਼੍ਰੋਮਣੀ ਕਮੇਟੀ ਚੋਣਾਂ ਦੀ ਤਿਆਰੀ ਲਈ ਵੋਟਰ ਸੂਚੀਆਂ ਤਿਆਰ ਕਰਨ ਦੇ ਨਿਰਦੇਸ਼ ਜਾਰੀ

ਗੁਰਦੁਆਰਾ ਚੋਣ ਕਮਿਸ਼ਨ ਨੇ ਚੋਣਾਂ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਗੁਰਦੁਆਰਾ ਚੋਣ ਕਮਿਸ਼ਨ ਨੇ ਮੁੱਖ ਸਕੱਤਰ ਨੇ ਪ੍ਰਕਿਰਿਆ ਛੇਤੀ ਪੂਰੀ ਕਰਨ ਦੇ ਨਿਰਦੇਸ਼ ਦਿੱਤੇ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਰਨਲ ਹਾਊਸ ਮੈਂਬਰਾਂ ਦੀਆਂ ਚੋਣਾਂ ਲਈ ਗੁਰਦੁਆਰਾ ਚੀਫ ਕਮਿਸ਼ਨਰ ਗੁਰਦੁਆਰਾ ਕਮਿਸ਼ਨ ਚੋਣਾਂ ਜਸਟਿਸ ਐਸਐਸ ਸਾਰੋਂ ਨੇ ਵੋਟਰ ਸੂਚੀਆਂ ਤਿਆਰ ਕਰਨ ਲਈ ਪੱਤਰ ਲਿਖਿਆ ਹੈ।

Video