ਮਜੀਠੀਆ ਨੂੰ ਜੱਫੀ ਪਾਊਣ ਤੋਂ ਬਾਅਦ ਬੋਲੇ ਨਵਜੋਤ ਸਿੱਧੂ,ਜੱਫੀ ਪਾਈ ਹੈ ਪੱਪੀ ਨਹੀਂ ਲਈ…
ਨਵਜੋਤ ਸਿੰਘ ਸਿੱਧੂ ਨੇ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦਾ ਵੀ ਜ਼ਿਕਰ ਕੀਤਾ ਅਤੇ ਕਿਹਾ ਕਿ ਉਹ ਕਟਾਰੂਚੱਕ ਦੇ ਖ਼ਿਲਾਫ ਹਨ ।ਇਸ ਦੇ ਨਾਲ ਹੀ ਸਿੱਧੂ ਨੇ ਸੁੱਚਾ ਸਿੰਘ ਲੰਗਾਹ ਦਾ ਵੀ ਜ਼ਿਕਰ ਕੀਤਾ। ਵੱਡਾ ਸਵਾਲ ਇਹ ਹੈ ਕਿ ਸਿੱਧੂ ਦੀ ਇਹ ਜੱਫੀ ਅੱਗੇ ਜਾ ਕੇ ਪੰਜਾਬ ਦੀ ਸਿਆਸਤ ਉੱਤੇ ਕੀ ਅਸਰ ਦਿਖਾਵੇਗੀ।