ਪੰਜਾਬ ਦੇ ਲੁਧਿਆਣਾ ‘ਚ ਵੱਡੀ ਵਾਰਦਾਤ ਦੀ ਖਬਰ ਸਾਹਮਣੇ ਆ ਰਹੀ ਹੈ। ਪ੍ਰਾਪਤ ਜਾਣਕਰੀ ਅਨੁਸਾਰ ਲੁਧਿਆਣਾ ਦੇ ਰਾਜਪੁਰ ਨਗਰ ‘ਚ ATM ‘ਚ ਕੈਸ਼ ਜਮ੍ਹਾ ਕਰਨ ਵਾਲੀ ਕੰਪਨੀ ਦੀ ਵੈਨ ‘ਚੋਂ ਕਰੋੜਾਂ ਦੀ ਲੁੱਟ ਹੋਣ ਦੀ ਸੂਚਨਾ ਹੈ। ਮੌਕੇ ‘ਤੇ ਪੁਲਿਸ ਕਰ ਰਹੀ ਜਾਂਚ
ਹੈ। ਜਿਕਰਯੋਗ ਹੈ ਕਿ ਇਹ ਘਟਨਾ ਦੇਰ ਰਾਤ ਦੀ ਹੈ। ਵੈਨ ਕੰਪਨੀ ਦੇ ਦਫ਼ਤਰ ਦੇ ਅਹਾਤੇ ਵਿੱਚ ਖੜ੍ਹੀ ਸੀ। ਲੁੱਟੀ ਗਈ ਰਕਮ ਬਾਰੇ ਅਜੇ ਕੁਝ ਸਪੱਸ਼ਟ ਨਹੀਂ ਹੋਇਆ ਹੈ।