Global News India News

ਪ੍ਰਧਾਨ ਮੰਤਰੀ ਬਾਜੇਕੇ ਨੇ ਹਾਈਕੋਰਟ ਦਾ ਕੀਤਾ ਰੁਖ਼, NSA ਲਾਉਣ ਨੂੰ ਦਿੱਤੀ ਚੁਣੌਤੀ

ਪ੍ਰਧਾਨ ਮੰਤਰੀ ਬਾਜੇਕੇ (pardhan mantri bajeke) ਨੇ ਹਾਈਕੋਰਟ ਦਾ ਰੁਖ ਕੀਤਾ ਹੈ ਤੇ NSA ਲਾਉਣ ਨੂੰ ਚੁਣੌਤੀ ਦਿੱਤੀ ਹੈ।

ਪ੍ਰਧਾਨ ਮੰਤਰੀ ਬਾਜੇਕੇ ਇਸ ਵੇਲੇ ਡਿਬਰੂਗੜ੍ਹ ਜੇਲ੍ਹ ‘ਚ ਬੰਦ ਹੈ। ਪੰਜਾਬ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ਪਟੀਸ਼ਨ ਵਿਚ NSA ਲਾਉਣ ਨੂੰ ਚੁਣੌਤੀ ਦਿੱਤੀ ਗਈ ਹੈ।

ਬਸੰਤ ਸਿੰਘ ਤੇ ਕੁਲਵੰਤ ਸਿੰਘ ਨੇ ਵੀ ਚੁਣੌਤੀ ਦਿੱਤੀ ਹੈ। ਨਜਾਇਜ਼ ਢੰਗ ਨਾਲ ਡਿਬਰੂਗੜ੍ਹ ਜੇਲ੍ਹ ‘ਚ ਰੱਖਣ ਦੇ ਇਲਜ਼ਾਮ ਲਾਉਂਦੇ ਹੋਏ ਜੇਲ੍ਹ ਤੋਂ ਰਿਹਾਅ ਕਰਨ ਦੀ ਮੰਗ ਕੀਤੀ ਗਈ ਹੈ।

Video