Global News India News

ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਪੰਚਾਇਤਾਂ ਦੀਆ ਤਨਖਾਵਾਂ ਨੂੰ ਛੱਡ ਕੇ ਸਾਰੇ ਫੰਡ ਕੀਤੇ ਬੰਦ

ਪੰਜਾਬ ਸਰਕਾਰ ਵੱਲੋਂ ਪੰਜਾਬ ਦੀਆਂ ਪੰਚਾਇਤਾਂ ਭੰਗ ਕਰਨ ਤੋਂ ਬਾਅਦ ਹੁਣ ਪੰਚਾਇਤਾਂ ਨੂੰ ਦਿੱਤੇ ਜਾਨ ਵਾਲੇ ਫੰਡ ਵੀ ਬੰਦ ਕਰ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਪੰਚਾਇਤਾਂ ਦੀਆ ਤਨਖਾਵਾਂ ਨੂੰ ਛੱਡ ਕੇ ਸਾਰੇ ਫੰਡ ਬੰਦ ਕਰ ਦਿੱਤੇ ਗਏ ਹਨ। ਪੰਜਾਬ ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਸਰਪੰਚਾਂ ਕੋਲ ਹੁਣ ਪਿੰਡਾਂ ਦੇ ਵਿਕਾਸ ਲਈ ਫੰਡ ਨਹੀਂ ਹੋਣਗੇ।

ਸਾਰੇ ਵਿਭਾਗਾਂ ਤੇ DC ਨੂੰ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਯਾਨੀ ਹੁਣ ਤੁਰੰਤ ਪਭਾਵ ਨਾਲ ਖ਼ਜ਼ਾਨਾ ਵਿਭਾਗ ਵਿਚ ਫੰਡਾ ਤੇ ਰੋਕ ਲੱਗ ਗਈ ਹੈ।

Video