India News

ਸ਼ਹੀਦ ਕਰਨਲ ਮਨਪ੍ਰੀਤ ਸਿੰਘ ਦੇ ਪਰਿਵਾਰ ਨੂੰ ਮਿਲੇ CM ਮਾਨ, ਸਨਮਾਨ ਰਾਸ਼ੀ 1 ਕਰੋੜ ਦਾ ਚੈੱਕ ਕੀਤਾ ਭੇਂਟ

ਸ਼ਹੀਦ ਕਰਨਲ ਮਨਪ੍ਰੀਤ ਸਿੰਘ ਦੇ ਪਰਿਵਾਰ ਨੂੰ ਮਿਲਣ ਮੁੱਖ ਮੰਤਰੀ ਭਗਵੰਤ ਮਾਨ ਅੱਜ ਉਨ੍ਹਾਂ ਦੇ ਘਰ ਪਹੁੰਚੇ।ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।ਦੱਸ ਦੇਈਏ ਕਿ ਪਿਛਲੇ ਦਿਨੀਂ ਅਨੰਤਨਾਗ ‘ਚ ਮੁਕਾਬਲੇ ‘ਚ 3 ਅਫਸਰ ਸ਼ਹੀਦ ਹੋਏ ਸਨ ਜਿਨ੍ਹਾਂ ‘ਚ ਇੱਕ ਪੰਜਾਬ ਦਾ ਪੁੱਤ ਕਰਨਲ ਮਨਪ੍ਰੀਤ ਵੀ ਸੀ।ਸੀਐੱਮ ਭਗਵੰਤ ਮਾਨ ਵਲੋਂ ਪਰਿਵਾਰ ਨੂੰ 1 ਕਰੋੜ ਦੀ ਸਨਮਾਨ ਰਾਸ਼ੀ ਦਾ ਚੈੱਕ ਭੇਟ ਕੀਤਾ ਗਿਆ

Video